Bathinda Municipal Corporation elections; ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ, ਦੇਖੋ ਲਿਸਟ

Date:

spot_img

Bathinda News: Bathinda Municipal Corporation elections; ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਬਠਿੰਡਾ ਨਗਰ ਨਿਗਮ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸ਼ਹਿਰ ਦੇ ਕੁੱਲ 50 ਵਾਰਡਾਂ ਵਿਚੋਂ ਪਾਰਟੀ ਨੇ ਪਹਿਲੀ ਲਿਸਟ ਵਿਚ 42 ਉਮੀਦਵਾਰਾਂ ਦਾ ਨਾਮ ਸ਼ਾਮਲ ਕੀਤਾ ਹੈ। ਕਾਂਗਰਸ ਦੀ ਇਸ ਸੂਚੀ ਵਿਚ ਕੁੱਝ ਉਹ ਸਾਬਕਾ ਕੌਂਸਲਰ ਵੀ ਸ਼ਾਮਲ ਹਨ, ਜਿੰਨ੍ਹਾਂ ਨੇ ਸ਼ਹਿਰ ਵਿਚ ਕਾਂਗਰਸ ਦੀ ਬਜਾਏ ਆਮ ਆਦਮੀ ਪਾਰਟੀ ਦਾ ਮੇਅਰ ਬਣਾਉਣ ਵਿਚ ਵੱਡਾ ਯੋਗਦਾਨ ਪਾਇਆ ਸੀ ਤੇ ਨਾਲ ਹੀ ਮਨਪ੍ਰੀਤ ਪੱਖੀ ਮੇਅਰ ਨੂੰ ਗੱਦੀਓ ਉਤਾਰਨ ਸਮੇਂ ਮੌਕੇ ‘ਤੇ ਪਾਸਾ ਵੱਟਣ ਵਾਲੇ ਕੌਸਲਰਾਂ ਦੇ ਨਾਮ ਵੀ ਮੁੜ ਸ਼ਾਮਲ ਕੀਤੇ ਗਏ ਹਨ।

 

ਕਾਂਗਰਸ ਵੱਲੋਂ ਜਾਰੀ ਸੂਚੀ

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...