Bathinda News: ਮਰਦਮਸ਼ੁਮਾਰੀ 2027: MLA Jagroop Singh Gill ਨੇ ਕੀਤੀ ਸਵੈ-ਗਣਨਾ

Date:

spot_img

Bathinda News: ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਅੱਜ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਵੱਲੋਂ ਜਨਗਣਨਾ 2027 ਨਾਲ ਸਬੰਧਿਤ ਪੋਰਟਲ ‘ਤੇ ਆਪਣੇ ਵੇਰਵੇ ਭਰ ਕੇ ਸਵੈ-ਗਣਨਾ ਕੀਤੀ।ਇਸ ਮੌਕੇ ਵਿਧਾਇਕ ਸ. ਗਿੱਲ ਨੇ ਇਲਾਕਾ ਵਾਸੀਆਂ ਨੂੰ ਵੀ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in ‘ਤੇ ਜਾ ਕੇ ਸਵੈ ਗਣਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਵੈ ਗਣਨਾ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਖੁਦ ਜਾਣਕਾਰੀ ਭਰਨ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ 👉Bathinda News: ਸਵੈ-ਗਣਨਾ ਇਕ ਆਸਾਨ ਅਤੇ ਡਿਜੀਟਲ ਪ੍ਰਕਿਰਿਆ : ਕਮਿਸ਼ਨਰ ਨਗਰ ਨਿਗਮ

ਇਸ ਤੋਂ ਇਲਾਵਾ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO) ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਜਿਸ ਵਿਚ ਗਿਣਤੀਕਾਰ ਘਰ-ਘਰ ਜਾ ਕੇ ਗਿਣਤੀ ਕਰਨਗੇ।ਇਸੇ ਤਰ੍ਹਾਂ ਚੇਅਰਮੈਨ ਸ਼੍ਰੀ ਹਰਦੀਪ ਸਿੰਘ ਸਰਾਂ ਨੇ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਸਵੈ ਗਣਨਾ ਸਬੰਧੀ ਆਪਣੇ ਵੇਰਵੇ ਭਰਨ ਤਾਂ ਜੋ ਸਮਾਜ ਦਾ ਹਰ ਇਕ ਵਰਗ ਦੇਸ਼ ਦੇ ਵਿਕਾਸ ਚ ਆਪਣਾ ਵਡਮੁੱਲਾ ਯੋਗਦਾਨ ਪਾ ਸਕੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related