Bathinda News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ 10 ਮਈ ਨੂੰ ਬਠਿੰਡਾ ਵਿਖੇ ਆਉਣਗੇ:ਭਾਈ ਪਰਗਟ ਸਿੰਘ ਭੋਡੀਪੁਰਾ

Date:

spot_img

Bathinda News: ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਵੈਲਫੇਅਰ ਟਰੱਸਟ ਅਤੇ ਸ਼ਹਿਰ ਦੀਆਂ ਸਹਿਯੋਗੀ ਜਥੇਬੰਦੀਆਂ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਗੁਰਦੁਆਰਾ ਭਾਈ ਲਾਲੋ ਜੀ ਆਦਰਸ਼ ਨਗਰ ਬਠਿੰਡਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਜਿਸ ਵਿੱਚ ਪੰਥ ਦੇ ਮਹਾਨ ਯੋਧੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਉਚੇਚੇ ਤੌਰ ਤੇ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ 👉SSD Girls College ਦੇ ਪੀਜੀ ਡਿਪਾਰਟਮੈਂਟ ਆਫ਼ ਕਾਮਰਸ ਵੱਲੋਂ “Rainbow of Memories” ਵਿਦਾਇਗੀ ਪਾਰਟੀ ਦਾ ਆਯੋਜਨ

ਇਹ ਜਾਣਕਾਰੀ ਦਿੰਦਿਆਂ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਅਤੇ ਭਾਈ ਚਰਨਜੀਤ ਸਿੰਘ ਖਿਆਲੀਵਾਲਾ ਨੇ ਦਸਿਆ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਵਰਗਿਆਂ ਮਹਾਨ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਭਾਈ ਲਾਲੋ ਜੀ, ਆਦਰਸ਼ ਨਗਰ ਗੋਨਿਆਣਾ ਰੋਡ ਬਠਿੰਡਾ ਵਿਖੇ 11 :30 ਵਜੇ ਇਹ ਸਮਾਗਮ ਹੋ ਰਿਹਾ। ਉਨ੍ਹਾਂ ਸੰਗਤ ਨੂੰ ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬਜ਼ੁਰਗਾਂ ਨੇ ਗੁਰੂ ਘਰ ਨੂੰ ਸਮਰਪਿਤ ਹੋ ਕੇ ਸੇਵਾਵਾਂ ਕੀਤੀਆਂ,ਇਸ ਤਰ੍ਹਾਂ ਇਹਨਾਂ ਤੋਂ ਸੇਧ ਲੈ ਕੇ ਗੁਰੂ ਘਰ ਦੀ ਆਨ ਤੇ ਸ਼ਾਨ,ਸਿਧਾਂਤ ਅਤੇ ਸਰਮਾਏ ਨੂੰ ਬਚਾਉਣ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Youth Congress Elections; Bathinda ਦੇ ਦੋ ਨੌਜਵਾਨ ਆਗੂ ਸੂਬਾਈ ਜਨਰਲ ਸਕੱਤਰ ਬਣੇ

👉ਮਰਹੂਮ ਆਗੂ ਖੁਸਬਾਜ਼ ਜਟਾਣਾ ਦੇ ਸਾਥੀ ਰਣਜੀਤ ਸੰਧੂ ਤੇ...