Monday, May 18, 2026
spot_img
spot_img
spot_img

Bathinda News: ਨਗਰ ਨਿਗਮ/ਕੌਂਸਲ/ਪੰਚਾਇਤ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ, ਅਬਜ਼ਰਵਰ, ਹਰਸੁਹਿੰਦਰ ਪਾਲ ਸਿੰਘ ਬਰਾੜ

Date:

spot_img

👉ਅਬਜ਼ਰਵਰ ਨੇ ਜ਼ਿਲ੍ਹਾ ਚੋਣ ਅਫਸਰ, ਐੱਸ ਐੱਸ ਪੀ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਬੈਠਕ

Bathinda News: ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਚ ਹੋਣ ਵਾਲੀਆਂ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਾਰਾ ਚੋਣ ਅਮਲਾ ਆਪਣਾ ਕੰਮ ਤਨਦੇਹੀ ਨਾਲ ਅਤੇ ਪਾਰਦਰਸ਼ਤਾ ਨਾਲ ਕੰਮ ਕਰੇ।ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਦੌਰਾਨ ਨਿਯੁਕਤ ਅਬਜ਼ਰਵਰ ਹਰਸੁਹਿੰਦਰ ਪਾਲ ਸਿੰਘ ਬਰਾੜ, ਆਈ.ਏ.ਐਸ., ਡਾਇਰੈਕਟਰ, ਉਚੇਰੀ ਸਿੱਖਿਆ, ਪੰਜਾਬ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਰਾਜੇਸ਼ ਧੀਮਾਨ, ਐੱਸ.ਐੱਸ.ਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਸਮੂਹ ਰਿਟਰਨਿੰਗ ਅਫਸਰਾਂ ਨਾਲ ਵਿਸ਼ੇਸ਼ ਬੈਠਕ ਦੌਰਾਨ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ।

ਇਹ ਵੀ ਪੜ੍ਹੋ 👉Bathinda News: ਜ਼ਿਲ੍ਹਾ ਬਠਿੰਡਾ ‘ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਰਾਜੇਸ਼ ਧੀਮਾਨ

ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪਾਰਟੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕਿੱਟਾਂ ਸਮੇਂ-ਸਿਰ ਤਕਸੀਮ ਕੀਤੀਆਂ ਜਾਣ। ਨਾਲ ਹੀ ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਸੁਰੱਖਿਆ ਦੇ ਇੰਤਜਾਮ ਕੀਤੇ ਜਾਣ।ਉਨ੍ਹਾਂ ਕਿਹਾ ਕਿ ਚੋਣ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਇਲ ਨੰਬਰ 95927-16353 ਹੈ ਅਤੇ ਈ ਮੇਲ ਆਈ ਡੀ hpsbrar@yahoo.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਦਾ ਦਫ਼ਤਰ ਲੇਕ ਵਿਊ ਗੈਸਟ ਹਾਊਸ, ਬਠਿੰਡਾ ਵਿਖੇ ਸਥਾਪਿਤ ਕੀਤਾ ਗਿਆ ਹੈ।ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਗੁਰਜਿੰਦਰ ਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ...

CM Bhagwant Mann Visit Patna Sahib: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

 👉*ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ...