ਬਠਿੰਡਾ ਪੁਲਿਸ ਵੱਲੋਂ 1 ਕਿੱਲੋ ਅਫੀਮ ਸਹਿਤ 2 ਜਣੇ ਗ੍ਰਿਫਤਾਰ

Date:

spot_img

ਬਠਿੰਡਾ, 15 ਫਰਵਰੀ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ-2 ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਬਾਦਲ ਰੋਡ ’ਤੇ ਨੰਨੀ ਛਾਂ ਚੌਂਕ ਕੋਲ ਇੱਕ ਕਾਰ ਨੂੰ ਸ਼ੱਕ ਦੇ ਅਧਾਰ ’ਤੇ ਚੈਕਿੰਗ ਕਰਨ ਉਪਰੰਤ 1 ਕਿੱਲੋ ਅਫੀਮ ਬਰਾਮਦ ਕੀਤੀ ਗਈ। ਇਸ ਮੌਕੇ ਕਾਰ ਸਵਾਰ ਦੋ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ।

16 ਫ਼ਰਵਰੀ ਨੂੰ 16 ਥਾਵਾਂ ’ਤੇ ਲੱਗਣਗੇ ਸਪੈਸ਼ਲ ਕੈਂਪ, ਹੁਣ ਤੱਕ 3548 ਨੇ ਲਈ ਸਹੂਲਤ

ਜਿੰਨ੍ਹਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਵਾਸੀ 13 ਜੀ.ਜੀ. ਆਰ ਮਸਾਨੀ ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ) ਅਤੇ ਮਨਦੀਪ ਸਿੰਘ ਉਰਫ ਮੱਦੀ ਵਾਸੀ ਹਾਉਸਫੈੱਡ ਕਲੋਂਨੀ ਦੇ ਤੌਰ ’ਤੇ ਹੋਈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਪੁਛਗਿਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇੰਨ੍ਹਾਂ ਵਿਰੁਧ ਥਾਣਾ ਕੈਨਾਲ ਕਲੋਨੀ ਪਰਚਾ ਦਰਜ਼ ਕੀਤਾ ਗਿਆ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...