spot_img

ਬਠਿੰਡਾ ਪੁਲਿਸ ਵੱਲੋਂ ਮੋਟਰਸਾਇਕਲ ਚੋਰ ਗਿਰੋਹ ਕਾਬੂ, 22 ਮੋਟਰਸਾਇਕਲ ਬਰਾਮਦ ਕਰਵਾਏ

Date:

spot_img

ਬਠਿੰਡਾ, 5 ਸਤੰਬਰ: ਜ਼ਿਲ੍ਹਾ ਪੁਲਿਸ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਮੋਟਰਸਾਈਕਲ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਚੋਰੀ ਕੀਤੇ 22 ਮੋਟਰਸਾਈਕਲ ਬਰਾਮਦ ਕਰਵਾਏ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ (ਇੰਨਵੈ:) ਰਾਜੇਸ਼ ਸ਼ਰਮਾ ਨੇ ਦਸਿਆ ਕਿ ਇਹ ਵੱਡੀ ਸਫ਼ਲਤਾ ਸੀ.ਆਈ.ਏ-1 ਬਠਿੰਡਾ ਦੀ ਟੀਮ ਨੂੰ ਪ੍ਰਾਪਤ ਹੋਈ ਹੈ। ਇੱਕ ਮੁਖਬਰੀ ਦੇ ਅਧਾਰ ਤੇ ਕੀਤੀ ਇਸ ਕਾਰਵਾਈ ਦੌਰਾਨ ਬਲਵਿੰਦਰ ਸਿੰਘ ਉਰਫ ਗੁਰੀ ਵਾਸੀ ਠੁੱਲੀਵਾਲ ਜਿਲ੍ਹਾ ਬਰਨਾਲਾ ਹਾਲ ਅਬਾਦ ਨੇੜੇ

ਰੇਲਵੇ ਮੁਲਾਜਮ ਦੀ ਕੁੱਟਮਾਰ ਕਰਕੇ ਮੋਬਾਇਲ ਫ਼ੋਨ ਤੇ ਸਰਕਾਰੀ ਕਿੱਟ ਖੋਹਣ ਵਾਲਾ ਕਾਬੂ, ਦੋ ਹੋਰ ਨਾਮਜਦ

ਪਸ਼ੂਆ ਦਾ ਹਸਪਤਾਲ ਭੁੱਚੋ ਮੰਡੀ ਬਠਿੰਡਾ, ਸੁਖਵਿੰਦਰ ਕੁਮਾਰ ਉਰਫ ਸ਼ਰਮਾ ਵਾਸੀ ਪੱਤੀ ਜੱਸਾ ਮੱਸਾ ਪਿੰਡ ਰਾਮਪੁਰਾ ਜਿਲ੍ਹਾ ਬਠਿੰਡਾ, ਗੁਰਤੇਜ ਸਿੰਘ ਉਰਫ ਗੁਰਾ ਉਰਫ ਰਾਜੂ ਵਾਸੀ ਪਿੰਡ ਚਨਾਰਥਲ ਜ਼ਿਲਾ ਬਠਿੰਡਾ ਅਤੇ ਰਾਕੇਸ਼ ਕੁਮਾਰ ਉਰਫ ਨੰਨਾ ਵਾਰਡ ਨੰ- 5 ਭੁੱਚੋ ਮੰਡੀ ਜ਼ਿਲਾ ਬਠਿੰਡਾ ਨੂੰ ਕਾਬੁੂ ਕੀਤਾ ਗਿਆ। ਇਸ ਗਿਰੋਹ ਦੇ ਵੱਲੋਂ ਜਿਆਦਾਤਰ ਮੋਟਰਸਾਇਕਲ ਬਠਿੰਡਾ ਸ਼ਹਿਰ ਅਤੇ ਬਰਨਾਲਾ ਸ਼ਹਿਰ ਦੇ ਇਲਾਕਿਆਂ ਵਿੱਚੋਂ ਚੋਰੀ ਕੀਤੇ ਜਾਂਦੇ ਸਨ। ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...