Bathinda Police ਵੱਲੋਂ 1 ਕੁਇੰਟਲ 60 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

Date:

spot_img

Bathinda News:ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਠਿੰਡਾ ਜਿਲੇ ਦੇ ਥਾਣਾ ਰਾਮਪੁਰਾ ਸਿਟੀ ਦੀ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕੋਲੋਂ 1 ਕੁਇੰਟਲ 60 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜਸਮੀਤ ਸਿੰਘ ਐੱਸ.ਪੀ (ਇਨਵੈਸਟੀਗੇਸ਼ਨ) ਬਠਿੰਡਾ ਨੇ ਦੱਸਿਆ ਕਿ ਡੀ.ਐੱਸ.ਪੀ ਉਪ ਕਪਤਾਨ ਪੁਲਿਸ ਸਬ-ਡਵੀਜਨ ਰਾਮਪੁਰਾ ਫੂਲ ਮਨੋਜ ਕੁਮਾਰ ਦੀ ਅਗਵਾਈ ਵਿੱਚ ਇੰਸਪੈਕਟਰ ਹਰਬੰਸ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਮਪੁਰਾ ਦੀ ਟੀਮ ਵੱਲੋਂ 28.04.2026 ਨੂੰ ਦੌਰਾਨੇ ਚੈਕਿੰਗ ਸ਼ੱਕੀ ਪੁਰਸਾਂ ਅਤੇ ਵਹੀਕਲਾਂ ਦੇ ਸਬੰਧ ਵਿੱਚ ਸਟੈਲਕੋ ਫੈਕਟਰੀ ਦੇ ਸਾਹਮਣੇ ਦੇ ਨਾਕਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ  Punjab ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਇਸ ਦੌਰਾਨ ਇੱਕ ਕਾਰ ਸਵਿਫਟ ਡਿਜਾਇਰ ਰੰਗ ਚਿੱਟਾ (ਨੰਬਰੀ PB-03-BH-7721) ਵਿੱਚੋ 01 ਨੌਜਵਾਨ ਨੂੰ ਕਾਬੂ ਕਰਕੇ ਇਸ ਦੇ ਕਬਜੇ ਵਿਚਲੀ ਕਾਰ ਵਿੱਚੋਂ 08 ਗੱਟੇ ਭੁੱਕੀ ਚੂਰਾ ਪੋਸਤ ਕੁੱਲ ਵਜਨੀ 01 ਕੁਇੰਟਲ 60 ਕਿਲੋ ਬਰਾਮਦ ਕਰਵਾਏ ਗਏ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਉਰਫ ਲੱਕੀ ਵਾਸੀ ਜਵਾਹਰ ਨਗਰ ਗਲੀ ਨੰਬਰ 01 ਰਾਮਪੁਰਾ ਮੰਡੀ ਉਮਰ ਕ੍ਰੀਬ 34 ਸਾਲ ਵਜੋਂ ਹੋਈ ਹੈ।ਇਸ ਨੇ ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਹ ਇਹ ਭੁੱਕੀ ਚੂਰਾ ਪੋਸਤ ਰਾਜਸਥਾਨ ਦੇ ਇਲਾਕੇ ਤੋਂ ਖ੍ਰੀਦ ਕਰਕੇ ਲੈ ਕਿ ਆਇਆ ਸੀ, ਜੋ ਇਹ ਖੇਪ ਅੱਗੇ ਇਸਨੇ ਰਾਮਪੁਰਾ ਮੰਡੀ ਅਤੇ ਇਸਦੇ ਨਾਲ ਲੱਗਦੇ ਪਿੰਡਾ ਵਿੱਚ ਪ੍ਰਚੂਨ ਦੇ ਹਿਸਾਬ ਨਾਲ ਵੇਚੀ ਜਾਣੀ ਸੀ। ਜਿਸਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ । ਇਸ ਪਾਸੋਂ ਹੋਰ ਪੁੱਛਗਿੱਛ ਦੋਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...