Bathinda Police ਦੇ CIA-1 ਵਿੰਗ ਵੱਲੋਂ ਕਿਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

Date:

spot_img

Bathinda News: Bathinda Police ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਤਹਿਤ CIA-1 ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਿਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਵੱਲੋਂ ਬਿਹਾਰ ਤੋਂ ਇਹ ਅਫ਼ੀਮ ਲਿਆ ਕੇ ਇੱਥੇ ਪ੍ਰਚੂਨ ਵਿਚ ਸਪਲਾਈ ਕੀਤੀ ਜਾ ਰਹੀ ਸੀ। ਇਸ ਸਬੰਧ ਵਿਚ CIA-1 ਦੇ ਇੰਚਾਰਜ਼ ਇੰਸਪੈਕਟਰ ਕਰਨਦੀਪ ਸਿੰਘ ਦੀ ਅਗਵਾਈ ਹੇਠ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਸਥਾਨਕ ਟ੍ਰਾਂਸਪੋਰਟ ਨਗਰ ਵਿਚੋਂ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਗਿਆ, ਜਿਸਦੀ ਪਹਿਚਾਣ ਸ਼ੁਭਮ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉ਸੜਕ ਕਿਨਾਰੇ ਕਾਰ ਦਾ ਟਾਈਰ ਬਦਲ ਰਹੇ ਦੋ ਦੋਸਤਾਂ ਨੂੰ ਟਰੱਕ ਨੇ ਕੁਚਲਿਆ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਵਿਰੁਧ ਥਾਣਾ ਥਰਮਲ ਵਿਖੇ ਪਰਚਾ ਦਰਜ਼ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਸੀ.ਆਈ.ਏ ਸਟਾਫ -2 ਵੱਲੋਂ ਵੀ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਕਬਜ਼ੇ ਵਿੱਚੋਂ 85 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜਮ ਦੀ ਪਹਿਚਾਣ ਅਰਸ਼ਦੀਪ ਸਿੰਘ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ ਹੈ। ਉਸਦੇ ਖਿਲਾਫ਼ ਥਾਣਾ ਕੈਨਾਲ ਕਲੌਨੀ ਵਿਖੇ ਪਰਚਾ ਦਰਜ਼ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...