Bathinda Police ਦੇ CIA Staff ਵੱਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ; 20 ਮੋਟਰਸਾਈਕਲ ਬਰਾਮਦ

Date:

spot_img

Bathinda News: Bathinda Police ਦੇ CIA Staff ਵੱਲੋਂ ਇੱਕ ਵੱਡੇ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ ਕੀਤਾ ਹੈ। ਇਸ ਦੌਰਾਨ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 20 ਮੋਟਰਸਾਈਕਲ ਬਰਾਮਦ ਕੀਤੇ ਹਨ। ਬਰਾਮਦ ਕੀਤੇ ਵਹੀਕਲਾਂ ਵਿਚ 19 ਮੋਟਰਸਾਈਕਲ ਅਤੇ ਇੱਕ ਐਕਟਿਵਾ ਸ਼ਾਮਲ ਹੈ।

ਇਹ ਵੀ ਪੜ੍ਹੋ 👉ਚੰਨੀ ਧੜੇ ਦਾ ਬਘੇਲ ਅੱਗੇ ਸ਼ਕਤੀ ਪ੍ਰਦਰਸ਼ਨ; ਹੁਣ ਕੇਂਦਰ ਕਾਂਗਰਸ ਹਾਈਕਮਾਂਡ ਦੇ ਪਾਲੇ ‘ਚ !

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮਾਂ ਇਹ ਕਾਰਵਾਈ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਅਤੇ ਦੋ ਮੁਲਜ਼ਮਾਂ ਜਸਪਾਲ ਸਿੰਘ ਤੇ ਉਸਦੇ ਨਾਲ ਇੱਕ ਨਾਬਾਲਿਗ ਨੂੰ ਮਾਨਸਾ ਰੋਡ ਤੋਂ ਗਰੋਥ ਸੈਂਟਰ ਦੇ ਨੇੜਿਓ ਗ੍ਰਿਫ਼ਤਾਰ ਕੀਤਾ ਗਿਆ। ਮੁਢਲੀ ਜਾਂਚ ਮੁਤਾਬਕ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਸਕ੍ਰੈਪ ਦੀਆਂ ਦੁਕਾਨਾਂ ‘ਤੇ ਵੇਚ ਦਿੰਦੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...

Bathinda Airport ’ਤੇ ਮੁੜ ਛਾਇਆ ਸੰਨਾਟਾ, ਮਾਲਵੇ ਲਈ ਦਿੱਲੀ ਹੋਈ ਦੂਰ

ਪਹਿਲਾਂ ਫਲਾਈਬਿੱਗ ਤੇ ਹੁਣ ਅਲਾਇੰਸ ਏਅਰ ਨੇ ਬੰਦ ਕੀਤੀ...