Bathinda Police ਦੀ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ, 7 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

Date:

spot_img

Rampura Phul News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 7,000 ਨਸ਼ੀਲੀਆਂ ਗੋਲੀਆਂ ਮਾਰਕਾ Tramadol Hydrochloride ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਨੰਬਰ 220, ਮਿਤੀ 04.09.2026 ਦਰਜ ਕੀਤਾ ਗਿਆ ਹੈ। ਮਾਮਲਾ ਧਾਰਾ 22 NDPS Act ਅਤੇ 61/85 ਤਹਿਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਮੁਲਾਜਮਾਂ ਦੀ ਵੱਡੀ ਮੰਗ ਪੂਰੀ ਕਰਦਿਆਂ 60 ਫ਼ੀਸਦੀ DA ਦੇਣ ਦਾ ਕੀਤਾ ਐਲਾਨ

ਇੱਥੇ ਜਾਰੀ ਇੱਕ ਮੀਡੀਆ ਬਿਆਨ ਵਿਚ ਫ਼ੂਲ ਦੇ ਡੀਐਸਪੀ ਮਨੋਜ਼ ਕੁਮਾਰ ਤੇ ਥਾਣਾ ਮੁਖੀ ਸਬ ਇੰਸਪੈਕਟਰ ਰਾਜਪਾਲ ਸਿੰਘ ਨੇ ਦਸਿਆ ਕਿ ਪੁਲਿਸ ਪਾਰਟੀ ਵੱਲੋਂ 3/4 ਸਤੰਬਰ ਦੀ ਦਰਮਿਆਨੀ ਰਾਤ ਦੌਰਾਨ ਰਾਮਪੁਰਾ ਮੰਡੀ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਪੁਲਿਸ ਦੇ ਧਿਆਨ ਵਿੱਚ ਆਇਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਜਾਂਚ ਕੀਤੀ ਅਤੇ ਉਸ ਕੋਲ ਮੌਜੂਦ ਬੈਗ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਉਨ੍ਹਾਂ ਦਸਿਆ ਕਿ ਟਰਾਮਾਡੋਲ ਇੱਕ opioid painkiller ਹੈ ਅਤੇ ਇਸ ਦੀ ਦੁਰਵਰਤੋਂ ਕਾਰਨ ਇਸ ਉੱਤੇ ਕਾਨੂੰਨੀ ਨਿਯੰਤਰਣ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

👉•ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ...

Bathinda ‘ਚ ਇੱਕ ਹੋਰ ਲਾਸ਼ ਗੰਦੇ ਨਾਲੇ ਵਿਚੋਂ ਬਰਾਮਦ; 29 ਦਿਨਾਂ ਤੋਂ ਮ੍ਰਿਤਕ ਸੀ ਲਾਪਤਾ

Bathinda News: ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟਫੱਤਾ ਨਜ਼ਦੀਕ ਗੁਜਰਦੇ...