ਬਠਿੰਡਾ ਪੁਲਿਸ ਵੱਲੋਂ ਮਿਹਨਤ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਜਾਰੀ

Date:

spot_img

Bathinda News:ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿਚ ਵੱਡੀ ਭੂਮਿਕਾ ਨਿਭਾ ਰਹੀ ਬਠਿੰਡਾ ਪੁਲਿਸ ਦੇ ਹੌਣਹਾਰ ਤੇ ਮਿਹਨਤੀ ਅਧਿਕਾਰੀਆਂ ਤੇ ਜਵਾਨਾਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਦਾ ਸਨਮਾਨ ਲਗਾਤਾਰ
ਐੱਸ.ਐੱਸ.ਪੀ. ਅਮਨੀਤ ਕੌਂਡਲ ਵੱਲੋਂ ਕੀਤਾ ਜਾ ਰਿਹਾ। ਇਸੇ ਲੜੀ ਤਹਿਤ ਅੱਜ ਸੋਮਵਾਰ ਨੂੰ ਵੀ ਡਿਊਟੀ ਪ੍ਰਤੀ ਇਮਾਨਦਾਰੀ, ਨਿਸ਼ਠਾ ਅਤੇ ਉਤਕ੍ਰਿਸ਼ਟ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਡੀ.ਜੀ.ਪੀ. ਕੋਮੈਂਡੇਸ਼ਨ ਡਿਸਕ, ਕਲਾਸ-1 ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  20,000 ਰੁਪਏ ਦੀ ਰਿਸ਼ਵਤ ਲੈਂਦਾ ਬਲਾਕ ਸੰਮਤੀ ਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਹ ਇਨਾਮ ਉਨ੍ਹਾਂ ਦੀ ਮਿਹਨਤ ਅਤੇ ਫਰਜ਼ ਨਿਭਾਉਣ ਦੀ ਪ੍ਰੇਰਕ ਭੂਮਿਕਾ ਲਈ ਦਿੱਤੇ ਗਏ ਹਨ।ਐਸਐਸਪੀ ਨੇ ਕਿਹਾ ਕਿ ਬਠਿੰਡਾ ਪੁਲਿਸ ਆਪਣੇ ਵਫ਼ਾਦਾਰ ਕਰਮਚਾਰੀਆਂ ਦੀ ਕਦਰ ਕਰਦੀ ਹੈ ਅਤੇ ਅਜਿਹੀ ਕਾਬਿਲੇ-ਤਾਰੀਫ਼ ਸੇਵਾ ਲਈ ਹਮੇਸ਼ਾ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...