Bathinda Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ 1 ਕਾਬੂ

Date:

spot_img

Bathinda News: Bathinda Police ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 1 ਕਿਲੋ 12 ਗ੍ਰਾਮ ਹੈਰੋਇਨ ਅਤੇਇਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਅੱਜ ਇੱਥੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਅੰਮ੍ਰਿਤ ਪਾਲ ਸਿੰਘ ਭਾਟੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਕੈਨਾਲ ਕਲੋਨੀ ਵਿਖੇ ਇੱਕ ਮੁਕੱਦਮਾ ਮ ਨੰ: 269 ਮਿਤੀ 11.09.2026 ਅ/ਧ 21ਸੀ/61/85 ਐੇੱਨ.ਡੀ.ਪੀ.ਐੱਸ ਐਕਟ ਅਧੀਨ ਦਰਜ ਕੀਤਾ ਗਿਆ ਹੈ ਮਾਮਲੇ ਦੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕੱਲ੍ਹ ਮਿਤੀ 11.09.2026 ਨੂੰ ਬਠਿੰਡਾ ਪੁਲਿਸ ਦੇ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੀ ਗਈ

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; ਨਾਮੀਂ ਭਗੋੜਾ ਗੈਂਗਸਟਰ ਯੂਰਪ ਤੋਂ ਵਾਪਸ ਲਿਆਂਦਾ

ਇਸ ਕਾਰਵਾਈ ਵਿੱਚ ਬਾਦਲ ਪੁੱਲ ਦੇ ਨੇੜੇ ਸਥਿਤ ਇੱਕ ਕਾਲਜ ਰੋਡ ਤੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਕੋਲੋਂ ਇਹ ਨਸ਼ਾ ਅਤੇ ਡਰੱਗ ਮਨੀ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗਲੀਂ ਨੰਬਰ 4, ਹੰਸ ਨਗਰ, ਬਠਿੰਡਾ ਵਜੋਂ ਹੋਈ । ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਮੁਲਜਮ ਖਿਲਾਫ ਪਹਿਲਾਂ ਕੋਈ ਮੁੱਕਦਮਾ ਦਰਜ ਨਹੀਂ ਹੈ। ਪੁਲਿਸ ਟੀਮ ਵੱਲੋਂ ਮੁਲਜਮ ਦੇ ਕੋਲੋਂ ਬਰਾਮਦ ਹੋਈ ਹੈਰੋਇਨ ਦੀ ਸਪਲਾਈ ਨਾਲ ਸਬੰਧਤ ਅੱਗੇ-ਪਿੱਛੇ ਦੇ ਲਿੰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

एक लाख से अधिक जनसंख्या वाले शहरों के बाहर बनाए जाएंगे रिंग रोड़,मुख्यमंत्री ने दी मंजूरी

👉फाइनेंशियल मॉडल फॉर स्टेट कंट्रीब्यूशन को लेकर हुई बैठक हिसार,...

ਅੰਤਰਰਾਸ਼ਟਰੀ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਖਿਲਾਫ ਫਾਲਿਜਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ

👉ਥਾਣਾ ਸਦਰ ਫਾਜਿਲਕਾ ਪੁਲਿਸ ਵੱਲੋਂ ਗਸ਼ਤ ਦੌਰਾਨ 3 ਤਸਕਰ...

Malwa College Bathinda ਵੱਲੋਂ 9/11 ਦੇ ਪੀੜਤਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ

Bathinda News: Malwa College Bathinda ਵੱਲੋਂ ਰੈੱਡ ਰਿਬਨ ਕਲੱਬ...