spot_img

ਸਵੇਰੇ-ਸਵੇਰੇ ਬਠਿੰਡਾ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ

Date:

spot_img

ਬਠਿੰਡਾ (ਅਸ਼ੀਸ਼ ਮਿੱਤਲ): ਬਠਿੰਡਾ ‘ਚ ਅੱਜ ਤੱੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾ ਬਦਮਾਸ਼ਾਂ ਚੱਲੋਂ ਪੁਲਿਸ ਤੇ ਗੋਲੀਆਂ ਚਲਾਈਆ ਗਈਆ। ਜਿਸ ਤੋਂ ਬਾਅਦ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਬਦਮਾਸ਼ ਦਾ ਐਨਕਾਊਂਟਰ ਕੀਤਾ। ਇਸ ਐਨਕਾਊਂਟਰ ‘ਚ ਬਦਮਾਸ਼ ਜ਼ਖਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੰਜਾਬ ਰਾਜ ਪ੍ਰਾਇਮਰੀ ਖੇਡਾਂ ਕਰਾਟੇ ਚ ਮਾਨਸਾ ਮੁੜ ਚੈਂਪੀਅਨ ਬਣਿਆ

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਕਰੋਪ ਸੈਂਟਰ ਵਿਚ ਲੁੱਟ ਦੀ ਵਾਰਦਾਤ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਸੀ ਤੇ ਲਗਾਤਾਰ ਬਦਮਾਸ਼ਾਂ ਦੀ ਭਾਲ ਕਰ ਰਹੀ ਸੀ। ਅੱਜ ਸਵੇਰੇ ਹੀ ਪੁਲਿਸ ਨੂੰ ਲੁੱਟ-ਖੋਹ ਕਰਨ ਵਾਲੇ ਬਦਮਾਸ਼ਾਂ ਦਾ ਪੱਤਾ ਲੱਗੀਆ ਤੇ ਪੁਲਿਸ ਨੇ ਕਾਰਵਾਈ ਕਰਕੇ ਬਦਮਾਸ਼ ਨੂੰ ਫੜ੍ਹ ਲਿਆ ਹੈ। ਬਦਮਾਸ਼ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...