ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 100 ਗਰਾਮ ਹੈਰੋਇਨ ਸਮੇਤ ਦਬੋਚਿਆ

Date:

spot_img

ਬਠਿੰਡਾ, 11 ਜੂਨ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ-1 ਬਠਿੰਡਾ ਦੀ ਟੀਮ ਨੇ ਡੀਐਸਪੀ (ਇਨਵੈਸਟੀਗੇਸ਼ਨ) ਰਾਜੇਸ਼ ਕੁਮਾਰ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁੰਬਈ ਹਵਾਈ ਅੱਡੇ ‘ਤੇ 2 ਔਰਤਾਂ ਗ੍ਰਿਫ਼ਤਾਰ, ਤਲਾਸ਼ੀ ਕਰਨ ‘ਤੇ ਮਿਲਿਆ 32.79 ਕਿਲੋ ਸੋਨਾ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਸੀ.ਆਈ.ਏ ਸਟਾਫ-1 ਦੀ ਟੀਮ ਵੱਲੋਂ ਸਿਵਲ ਹਸਪਤਾਲ ਬਠਿੰਡਾ ਦੇ ਨੇੜੇ ਦੋ ਵਿਅਕਤੀਆ ਨੂੰ ਕਾਬੁੂ ਕੀਤਾ ਗਿਆ। ਇੰਨ੍ਹਾਂ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ ਸੋਨੀ ਵਾਸੀ ਪੀਰਖਾਨਾ ਰੋਡ ਮੌੜ ਮੰਡੀ, ਬਲਜਿੰਦਰ ਸਿੰਘ ਉਰਫ ਬੰਟੀ ਵਾਸੀ ਪਿੰਡ ਚੜਤ ਸਿੰਘ ਜਿਲ੍ਹਾ ਬਠਿੰਡਾ ਵਜੋਂ ਹੋਈ। ਇੰਨ੍ਹਾਂ ਵਿਰੂਧ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਨੰਬਰ 76 ਮਿਤੀ 10.6.2024 ਅ/ਧ 21 ਬੀ/61/85 ਐੱਨ.ਡੀ.ਪੀ.ਐੱਸ ਐਕਟ ਦਰਜ ਕੀਤਾ ਗਿਆ ਹੈ।

 

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...