Bathinda Police ਵੱਲੋਂ 101 ਗ੍ਰਾਮ ਹੈਰੋਇਨ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

Date:

spot_img

Bathinda News: Bathinda Police ਵੱਲੋਂ ਨਸ਼ਾ ਮੁਕਤ ਲਈ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡੀ.ਐੱਸ.ਪੀ. ਤਲਵੰਡੀ ਸਾਬੋ ਦੀ ਅਗਵਾਈ ਹੇਠ ਥਾਣਾ ਰਾਮਾਂ ਦੀ ਪੁਲਿਸ ਟੀਮ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 101 ਗ੍ਰਾਮ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਸੂਚਨਾ ਮੁਤਾਬਕ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਬਾਘਾ ਫਾਟਕ ਨੇੜੇ ਬਾਹੱਦ ਰਾਮਾ ਮੰਡੀ ਤੋਂ ਸ਼ੱਕੀ ਹਾਲਤਾਂ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿੱਚੋਂ 101 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ 👉ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਕਾਬੂ ਕੀਤੇ ਵਿਅਕਤੀ ਦੀ ਪਛਾਣ ਮੋਨੂ ਪੁੱਤਰ ਜੱਜ ਕੁਮਾਰ, ਵਾਸੀ ਕਮਾਲੂ ਰੋਡ,ਵਾਰਡ ਨੰਬਰ 3, ਰਾਮਾਂ ਮੰਡੀ, ਜ਼ਿਲ੍ਹਾ ਬਠਿੰਡਾ, ਉਮਰ ਕਰੀਬ 37 ਸਾਲ ਵਜੋਂ ਹੋਈ ਹੈ । ਜਿਸ ਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ । ਮੋਨੂੰ ਉਕਤ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਮਿਤੀ 28-10-2026 ਨੂੰ ਮਾਣਯੋਗ ਅਦਾਲਤ ਵਿੱਚੋਂ 02 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।ਉਕਤ ਵਿਅਕਤੀ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਸਾਹਮਣੇ ਆਏ ਤੱਥਾਂ ਦੇ ਅਧਾਰ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਨੂੰ ਅੱਜ ਪੁਲਿਸ ਰਿਮਾਂਡ ਖਤਮ ਹੋਣ ਕਾਰਨ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

👉ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ:...