Bathinda Police ਨੇ 19 ਸਾਲਾਂ ਨੌਜਵਾਨ ਦੇ ਅੰਨੇ ਕ*ਤ*ਲ ਦੀ ਗੁੱਥੀ ਸੁਲਝਾਈ; ਦੋਸਤ ਗ੍ਰਿਫਤਾਰ

Date:

spot_img

Bathinda News: Bathinda Police ਨੇ ਬੀਤੀ ਸ਼ਾਮ ਪਿੰਡ ਜੱਸੀ ਪੌ ਵਾਲੀ ਵਿਖੇ ਹੋਏ ਕਤਲ ਦੀ ਗੁੱਥੀ ਨੂੰ ਕੁਝ ਹੀ ਸਮੇਂ ਵਿੱਚ ਸੁਲਝਾਉਂਦਿਆਂ ਮ੍ਰਿਤਕ ਦੇ ਦੋਸਤ ਨੂੰ ਕਾਬੂ ਕੀਤਾ ਹੈ। ਕਤਲ ਪਿੱਛੇ ਮੁੱਖ ਵਜ੍ਹਾ ਸਿਰਫ 1200 ਰੁਪਏ ਦਾ ਲੈਣ-ਦੇਣ ਦਸਿਆ ਜਾ ਰਿਹਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਹਿਕਦੀਪ ਸਿੰਘ (19 ਸਾਲ) ਵਾਸੀ ਗਹਿਰੀ ਦੇਵੀ ਨਗਰ ਵਜੋਂ ਹੋਈ ਹੈ ਜਦਕਿ ਕਥਿਤ ਕਾਤਲ ਦਾ ਨਾਮ ਅਮਿਤ ਮੂਲ ਵਾਸੀ ਯੂਪੀ ਅਤੇ ਹਾਲ ਆਬਾਦ ਸਿੰਗਲਾ ਭੱਠਾ ਗਹਿਰੀ ਦੇਵੀ ਨਗਰ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ 👉Fazilka Police ਦਾ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਵਿਰੁਧ ਵੱਡਾ ਐਕਸ਼ਨ; 2 ਕਾਬੂ

ਘਟਨਾ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਮੀਡੀਆ ਨੂੰ ਦਸਿਆ ਕਿ ਪੁਲਿਸ ਪਾਰਟੀ ਵੱਲੋਂ ਮਾਮਲੇ ਵਿੱਚ ਕਤਲ ਦੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਵਿਚ ਬੀਤੇ ਕੱਲ ਹੀ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਸੇਵਕ ਸਿੰਘ ਵਾਸੀ ਗਹਿਰੀ ਦੇਵੀ ਨਗਰ ਦੇ ਬਿਆਨਾਂ ਉੱਪਰ ਪਰਚਾ ਦਰਜ਼ ਕਰ ਲਿਆ ਗਿਆ ਸੀ। ਦਸਣਾ ਬਣਦਾ ਹੈ ਕਿ ਮ੍ਰਿਤਕ ਮਹਿਕਦੀਪ ਬੀਤੇ ਕੱਲ ਘਰੋ ਕੰਮ ‘ਤੇ ਗਿਆ ਸੀ ਪ੍ਰੰਤੂ ਵਾਪਸ ਨਹੀ ਆਇਆ। ਇਸ ਦੌਰਾਨ ਉਸ ਦੀ ਲਾਸ਼ ਸ਼ਮਸ਼ਾਨ ਘਾਟ ਪਿੰਡ ਜੱਸੀ ਪੋ ਵਾਲੀ ਵਿੱਚੋਂ ਮਿਲੀ ਸੀ, ਜੋਕਿ ਖੂਨ ਨਾਲ ਲੱਥ ਪੱਥ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਭਾਰਤ ਛੱਡੋ ਅੰਦੋਲਨ ਦੇ ਪ੍ਰੋਗਰਾਮ ਦੀ ਤਿਆਰੀ ਸਬੰਧੀ ਹੋਈ ਮੀਟਿੰਗ

Bathinda News: ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਬਠਿੰਡਾ ਦੀ ਮੀਟਿੰਗ...

‘ਹਰ ਬੂਥ, ਕਾਂਗਰਸ ਮਜ਼ਬੂਤ’; ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਕੀਤੀ ਅਪੀਲ

👉ਵੜਿੰਗ ਨੇ 'ਆਪ' ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਅੜਨ ਵਾਲੇ ਕਾਂਗਰਸੀਆਂ...