Bathinda Police ਨੇ ਬੱਸ ਸਟੈਂਡ ‘ਚ ਕੰਡਕਟਰ ਦੇ ਕ*ਤ*ਲ ਦੀ ਗੁੱਥੀ ਸੁਲਝਾਈ; ਇੱਕ ਕਾਬੂ

Date:

spot_img

Bathinda News: Bathinda Police ਨੇ ਲੰਘੀ 23 ਅਗਸਤ ਦੀ ਦੇਰ ਸ਼ਾਮ ਸਥਾਨਕ ਬੱਸ ਸਟੈਂਡ ਦੀ ਬੈਕ ਸਾਈਡ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਇੱਕ ਮੁਲਜ਼ਮ ਨੂੰ ਗਿਫ੍ਰਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਮਾਮਲੇ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਅਮ੍ਰਿੰਤਪਾਲ ਸਿੰਘ ਭਾਟੀ ਅਤੇ ਐਸਐਚਓ ਕੋਤਵਾਲੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦਸਿਆ ਕਿ ਘਟਨਾ ਵਾਲੇ ਦਿਨ ਬਲਜਿੰਦਰ ਸਿੰਘ (25 ਸਾਲ) ਪੁੱਤਰ ਮੰਦਰ ਸਿੰਘ ਵਾਸੀ ਚੁੱਘੇ ਕਲਾ, ਜੋਕਿ ਇੱਕ ਨਿੱਜੀ ਬੱਸ ਕੰਪਨੀ ਵਿਚ ਬਤੌਰ ਕੰਡਕਟਰ ਕੰਮ ਕਰਦਾ ਸੀ, ਦਾ ਕਤਲ ਹੋਣ ਦੀ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ 👉Faridkot Police ਦੀ ਵੱਡੀ ਕਾਮਯਾਬੀ, ਡੇਅਰੀ ਮਾਲਕ ਤੋਂ ਫਿਰੌਤੀ ਮੰਗਣ ਵਾਲਾ ਨਾਬਾਲਗ ਕਾਬੂ

ਇਸ ਕਤਲ ਦੀ ਘਟਨਾ ਨੂੰ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ ਸੀ, ਜਿੰਨ੍ਹਾਂ ਨੇ ਮਾਮੂਲੀ ਗੱਲ ਦੇ ਪਿੱਛੇ ਉਸਦੇ ਕਿਰਚਾ ਮਾਰ ਕੇ ਬੇਰਹਿਮੀ ਨਾਲ ਇਹ ਵਾਰਦਾਤ ਨੂੰ ਅੰਜਾਮ ਦਿੱਤਾ।ਡੀਐਸਪੀ ਨੇ ਦਸਿਆ ਕਿ ਪੁਲਿਸ ਵੱਲੋਂ ਇਸ ਕੇਸ ਨੂੰ ਹੱਲ ਕਰਨ ਲਈ ਟੀਮਾਂ ਦਾ ਗਠਨ ਕੀਤਾ ਸੀ ਤੇ ਉਨ੍ਹਾਂ ਵੱਲੋਂ ਮੁਲਜਮਾਂ ਦੀ ਪਹਿਚਾਣ ਕੀਤੀ ਤੇ ਉਸਦੇ ਵਿਚੋਂ ਦੀਪਕ ਅਰੋੜਾ ਉਰਫ਼ ਚਿੱਟਾ ਉਰਫ਼ ਬੰਟੀ ਅਰੋੜਾਂ ਨਾਂ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ। ਜਦਕਿ ਉਸਦੇ ਦੂਜੇ ਸਾਥੀ ਦੀ ਹਾਲੇ ਵੀ ਭਾਲ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...