ਬਠਿੰਡਾ, 29 ਦਸੰਬਰ: ਜ਼ਿਲ੍ਹਾ ਪੁਲਿਸ ਵੱਲਂੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫੋਰਸ ਦੀ ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਸਥਾਨਕ ਪੁਲਿਸ ਲਾਈਨ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅਖੰਠ ਪਾਠ ਦਾ ਪ੍ਰਕਾਸ਼ ਕਰਵਾਇਆ ਗਿਆ ਹੈ, ਜਿਸਦੇ ਨਵੇਂ ਸਾਲ ਮੌਕੇ ਭੋਗ ਪਾਏ ਜਾਣਗੇ। ਇਸ ਮੌਕੇ ਡੀਆਈਜੀ ਹਰਜੀਤ ਸਿੰਘ ਤੋਂ ਇਲਾਵਾ ਐਸਐਸਪੀ ਅਮਨੀਤ ਕੋਂਡਲ ਸਹਿਤ ਜ਼ਿਲ੍ਹੇ ਦੇ ਸਮੁੱਚੇ ਉੱਚ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਮੁਲਾਜਮ ਪੁੁੱਜੇ ਹੋਏ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਬਠਿੰਡਾ ਪੁਲਿਸ ਵੱਲੋਂ ‘ਸਰਬੱਤ ਦੇ ਭਲੇ’ ਲਈ ਸ਼੍ਰੀ ਅਖੰਠ ਪਾਠ ਸਾਹਿਬ ਦਾ ਪ੍ਰਕਾਸ਼ ਸੁਰੂ ਕਰਵਾਇਆ"