ਯੂਥ ਵੀਰਾਂਗਣਾਂਏਂ ਦੀ ਬਠਿੰਡਾ ਇਕਾਈ ਨੇ ਬੱਚਿਆਂ ਨਾਲ ਮਨਾਈ ਲੋਹੜੀ

Date:

spot_img

ਬਠਿੰਡਾ, 13 ਜਨਵਰੀ : ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਲੋਹੜੀ ਦਾ ਤਿਉਹਾਰ ਸਥਾਨਕ ਕੱਚਾ ਧੋਬੀਆਣਾ ਬਸਤੀ ਵਿਖੇ ਵਸਦੇ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਗੱਚਕ, ਮੂੰਗਫਲੀ ਅਤੇ ਰੇਵੜੀਆਂ ਆਦਿ ਸਮਾਨ ਵੰਡ ਕੇ ਮਨਾਇਆ ਗਿਆ। ਇਸ ਮੌਕੇ ਸੰਸਥਾ ਵਲੰਟੀਅਰ ਵੀਨਾ ਗਰਗ ਨੇ ਕਿਹਾ ਕਿ ਅੱਜ ਸਾਡੀ ਸੰਸਥਾ ਦੇ ਮੈਂਬਰਾਂ ਵੱਲੋਂ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ’ਤੇ ਲੋਹੜੀ ਦਾ ਸਮਾਨ ਵੰਡਿਆ ਗਿਆ।

ਸਾਬਕਾ ਮੰਤਰੀ ‘ਜੱਸੀ’ ਦੀਆਂ ਸਿਆਸੀ ਫ਼ੇਰੀਆਂ ਨੇ ਕੜਾਕੇ ਦੀ ਠੰਢ ’ਚ ਲਿਆਂਦੀ ‘ਸਿਆਸੀ’ ਗਰਮਾਹਟ

ਇਸ ਮੌਕੇ ਯੂਥ ਵਲੰਟੀਅਰਾਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਵੀ ਕੀਤੀ । ਉਨਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਵੀ ਖੋਲੇ ਜਾਂਦੇ ਹਨ। ਇਸ ਮੌਕੇ ਯੂਥ ਵਲੰਟੀਅਰਾਂ ਸਪਨਾ, ਸੁਨੀਤਾ, ਅੰਕਿਤਾ, ਤਨੀਸ਼ਾ, ਆਰਤੀ, ਚੀਨੂੰ, ਭਾਵਿਆ, ਕਿਰਨ, ਪੂਨਮ ਅਤੇ ਹੋਰ ਮੈਂਬਰਾਂ ਹਾਜਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...