ਬਠਿੰਡਾ ਦੇ ਕੋਠੇ ਅਮਰਪੁਰਾ ਬਸਤੀ ਸਕੂਲ ਨੇ ਜਿੱਤਿਆ ਬੈਸਟ ਅਵਾਰਡ ਦਾ ਖਿਤਾਬ

Date:

spot_img

ਬਠਿੰਡਾ, 2 ਮਾਰਚ: ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਵਿਭਾਗ ਦੇ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੇ ਲਈ ਚੁੱਕੇ ਜਾ ਰਹੇ ਕਦਮਾਂ ਦੇ ਤਹਿਤ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਕੀਤੇ ਯਤਨਾ ਦੇ ਸਦਕਾ ਬਠਿੰਡਾ ਦੇ ਕੋਠੇ ਅਮਰਪੁਰਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੇ ਬਠਿੰਡਾ ਜ਼ਿਲ੍ਹੇ ਦੇ ਵਿੱਚੋਂ ਬੈਸਟ ਸਕੂਲ ਦਾ ਖਿਤਾਬ ਜਿੱਤਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਦੇ ਹੇਠ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਉਨਾਂ ਇਹ ਅਵਾਰਡ ਸਕੂਲ ਦੀ ਮੁੱਖ ਅਧਿਆਪਕਾ ਕਮਲਜੀਤ ਕੌਰ ਨੂੰ ਦਿੱਤਾ।

“ਖੇਲੋ ਇੰਡੀਆ” ‘ਚ ਗੁਰੂ ਕਾਸ਼ੀ ਯੂਨੀਵਰਸਿਟੀ ਮੋਹਰੀ

ਇਸ ਅਵਾਰਡ ਦੇ ਨਾਲ ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ ਹੈ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਹਿਤ ਹੋਰ ਵੀ ਸਟਾਫ ਮੌਜੂਦ ਸੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਕਮਲਜੀਤ ਕੌਰ ਨੇ ਇਸ ਪ੍ਰਾਪਤੀ ਪਿੱਛੇ ਸਕੂਲ ਦੇ ਅਧਿਆਪਕਾਂ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਉਣ ਵਾਲੇ ਸਮੇਂ ਦੇ ਵਿੱਚ ਸਕੂਲ ਦੇ ਸਿੱਖਿਆ ਪੱਧਰ ਨੂੰ ਹੋਰ ਉੱਚਾ ਚੱਕਣ ਲਈ ਯਤਨ ਕਰਦੇ ਰਹਿਣਗੇ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...