ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਮੁਅੱਤਲ,ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਭੁੱਲਰ

Date:

spot_img

ਚੰਡੀਗੜ੍ਹ, 13 ਜਨਵਰੀ:ਵਿਜੀਲੈਂਸ ਵੱਲੋਂ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਬੀ.ਡੀ.ਪੀ.ਓ ਸਰਬਜੀਤ ਸਿੰਘ ਨੂੰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਫ਼ਿਰੋਜ਼ਪੁਰ ਹੋਵੇਗਾ।

ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਇਸੇ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

👉ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ...

ਖੇਡਾਂ ਵਤਨ ਪੰਜਾਬ ਦੀਆਂ 2026:ਬਠਿੰਡਾ ਦੇ ਤਿੰਨ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ

👉ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ Bathinda...

Guru Kashi University ਵੱਲੋਂ ਆਤਮ-ਹੱਤਿਆ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Talwandi Sabo News: Guru Kashi University ਦੇ ਰੇਖੀ ਸੈਂਟਰ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਾਮ ਲਈ ਦੋ ਬੱਸਾਂ ਰਵਾਨਾ

👉ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ...