Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਸਮਾਗਮ ਤੋਂ ਪਹਿਲਾਂ ਅਯੁੱਧਿਆ ਰੇਲਵੇ ਸਟੇਸ਼ਨ ਦਾ ਨਾਮ ਬਦਲਿਆ

10 Views

ਅਯੋਧਿਆ,28 ਦਸੰਬਰ: ਜਨਵਰੀ ਵਿੱਚ ਅਯੁੱਧਿਆ ਵਿਖੇ ਵੱਡੇ ਪੱਧਰ ‘ਤੇ ਰਾਮਲੱਲਾ ਸਮਾਰੋਹ ਹੋਣ ਜਾ ਰਿਹਾ। ਇਸ ਸਮਾਰੋਹ ਤੋਂ ਪਹਿਲਾਂ ਅਯੁੱਧਿਆ ਰੇਲਵੇ ਨੇ ‘ਅਯੋਧਿਆ ਜੰਕਸ਼ਨ’ ਦਾ ਨਾਮ ਬਦਲ ਕੇ ‘ਅਯੋਧਿਆ ਧਾਮ’ ਰੱਖ ਦਿੱਤਾ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਅਯੁੱਧਿਆ ਦੌਰੇ ਤੇ ਸਨ। ਯੋਗੀ ਅਦਿਤਿਆ ਨਾਥ ਨੇ ਆਪਣੇੜਦੌਰੇ ਦੌਰਾਨ ਰੇਲਵੇ ਸਟੇਸ਼ਨ ਦਾ ਨਾਂ ਬਦਲਣ ਦੀ ਇੱਛਾ ਜਤਾਈ ਸੀ। ਉੱਤਰ ਪ੍ਰਦੇਸ਼ ਸਰਕਾਰ ਦੀ ਸੱਭਿਆਚਾਰਕ ਨੀਤੀ ਤਹਿਤ ਸੱਭਿਆਚਾਰ ਅਤੇ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰਾਂ ਅਤੇ ਸਥਾਨਾਂ ਦੇ ਨਾਂ ਬਦਲੇ ਜਾ ਰਹੇ ਹਨ। ਹੁਣ ਇਸ ਸੂਚੀ ‘ਚ ਅਯੁੱਧਿਆ ਦਾ ਨਾਂ ਵੀ ਸ਼ਾਮਲ ਹੋਣ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ

ਇਸ ਨਾਂਅ ਦੇ ਬਦਲਾਅ ਤੋਂ ਬਾਅਦ ਰਾਮ ਭਗਤਾਂ ‘ਚ ਕਾਫੀ ਉਤਸਾਹ ਨਜ਼ਰ ਆ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਦਸੰਬਰ ਨੂੰ ਅਯੁੱਧਿਆ ਜੰਕਸ਼ਨ ਦੀ ਮੁੜ ਵਿਕਸਤ ਨਵੀਂ ਇਮਾਰਤ ਦਾ ਉਦਘਾਟਨ ਕਰਨ ਅਤੇ ਅਯੁੱਧਿਆ ਦਿੱਲੀ ਬੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਆ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਅਯੁੱਧਿਆ ਧਾਮ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

Related posts

Singer AP Dhillon ਦੇ ਘਰ ਅੱਗੇ ਗੋ+ਲੀਆਂ ਚਲਾਉਣ ਵਾਲਾ ਕਾਬੁੂ, ਇੱਕ ਹਾਲੇ ਵੀ ਫ਼ਰਾਰ

punjabusernewssite

Big News: ਹੁਣ CBI ਨੇ Arvind Kejriwal ਨੂੰ ਕੀਤਾ ਗ੍ਰਿਫਤਾਰ

punjabusernewssite

ਵੱਡੀ ਖ਼ਬਰ: ਖ਼ਤਨਕਾਰ ਗੈਂਗਸਟਰ ਸੁੱਖਾ ਦੁੱਨੇਕਾ ਦਾ ਕੈਨੇਡਾ ’ਚ ਹੋਇਆ ਕਤਲ!

punjabusernewssite