WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੁਲਾਜ਼ਮ ਮੰਚ

ਪੰਚਾਇਤ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵੱਡੀ ਪੱਧਰ ’ਤੇ DDPO ਤੇ BDPOs ਦੇ ਹੋਏ ਤਬਾਦਲੇ

ਚੰਡੀਗੜ੍ਹ, 15 ਅਗਸਤ: ਪੰਜਾਬ ਸਰਕਾਰ ਦੇ ਪੇਂਡੂ ਵਿਭਾਗ ਤੇ ਪੰਚਾਇਤੀ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਥਾਵਾਂ ‘ਤੇ ਤੈਨਾਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (DDPO) ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (BDPO)ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆਂ ਦੇ ਦਸਖ਼ਤਾਂ ਹੇਠ ਜਾਰੀ ਇਹ ਲਿਸਟ ਹੇਠਾਂ ਨੱਥੀ ਹੈ।

ਅਜਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

 

Related posts

ਸਿਖਿਆ ਵਿਭਾਗ ਵੱਲੋਂ ਕਲਰਕਾਂ ਦੀਆਂ ਪਦ ਉਨਤੀਆਂ ਕਰਨ ਦੀ ਮੰਗ: ਪੀ ਐੱਸ ਐੱਮ ਐੱਸ ਯੂ

punjabusernewssite

ਮਾਲ ਅਧਿਕਾਰੀਆਂ ਵੱਲੋਂ ਭਲਕ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ

punjabusernewssite

ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਅਗਲੇ ਸੰਘਰਸ਼ ਦਾ ਐਲਾਨ

punjabusernewssite