Ludhiana News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਦੇ ਤਹਿਤ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤੋਂ ਇਲਾਵਾ ਹੁਣ ਲੋਕਾਂ ਨੂੰ ਜਾਗਰੂਕ ਕਰ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਸੀਐਮ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਅਗਵਾਈ ਹੇਠ ਅੱਜ ਬੁਧਵਾਰ ਨੂੰ ਲੁਧਿਆਣਾ ਦੇ ਵਿਚ ਨਸ਼ਿਆਂ ਦੇ ਖਿਲਾਫ਼ ਪੈਦਲ ਯਾਤਰਾ ਕੱਢੀ ਜਾ ਰਹੀ ਹੈ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ
ਇਸ ਯਾਤਰਾ ਵਿਚ ਆਮ ਲੋਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲਾਂ ਤੇ ਕਾਲਜ਼ਾਂ ਦੇ ਵਿਦਿਆਰਥੀ ਸਮੂਲੀਅਤ ਕਰਨਗੇ। ਆਰਤੀ ਚੌਕ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ ਘੁਮਾਰ ਮੰਡੀ ਰਾਹੀਂ ਹੁੰਦੀ ਹੋਈ ਡੀਆਈਜੀ ਦੀ ਰਿਹਾਇਸ ਕੋਲ ਖ਼ਤਮ ਹੋਵੇਗੀ। ਇਸਤੋਂ ਇਲਾਵਾ ਇਸ ਮੌਕੇ ਉਹ ਸੰਬੋਧਨ ਵੀ ਕਰਨਗੇ। ਦੁਪਿਹਰ 2 ਵਜੇਂ ਤੱਕ ਇਹ ਪ੍ਰੋਗਰਾਮ ਜਾਰੀ ਰਹੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Bhagwant Mann ਤੇ Arvind Kejriwal ਅੱਜ ਲੁਧਿਆਣਾ ’ਚ ਨਸ਼ਿਆਂ ਖਿਲਾਫ਼ ਕੱਢਣਗੇ ਪੈਦਲ ਯਾਤਰਾ"