ਪ੍ਰਕਾਸ਼ ਪੁਰਬ ਮੌਕੇ ਪ੍ਰਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਸਿੰਘ ਮਾਨ

Date:

spot_img

Amritsar News: Bhagwant Singh Mann paid obeisance at Sri Darbar Sahib; ਪਹਿਲੇ ਪਾਤਸ਼ਾਹ, ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨਾਲ ਧਰਮਪਤਨੀ ਸ਼੍ਰੀਮਤੀ ਡਾ ਗੁਰਪ੍ਰੀਤ ਕੌਰ ਮਾਨ ਵੀ ਮੌਜੂਦ ਸਨ।ਇਸ ਦੌਰਾਨ ਮੁੱਖ ਮੰਤਰੀ ਸ: ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸੀਸ ਨਿਵਾਇਆ। ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕੀਤੇ।

ਇਹ ਵੀ ਪੜ੍ਹੋ 11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਗੁਜਰਾਤ ਦੇ ਰਾਹੀਂ ਵਪਾਰ ਕੀਤਾ ਜਾ ਰਿਹਾ ਤੇ ਕ੍ਰਿਕਟ ਮੈਚ ਵੀ ਖੇਡੇ ਜਾ ਰਹੇ ਹਨ ਤਾਂ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਿਲਕ ਰੂਟ ਖੋਲਣਾ ਚਾਹੀਦਾ ਹੈ ਤੇ ਇਸਦੇ ਨਾਲ ਪੰਜਾਬ ਨੂੰ ਭਾਰੀ ਫ਼ਾਈਦਾ ਹੋਵੇਗਾ। ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਉਨ੍ਹਾਂ ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਬੇਨਤੀ ਕੀਤੀ, ਉਥੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਬਲ ਬਖਸਣ ਦੀ ਵੀ ਅਰਜੋਈ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

सूरजकुंड दिवाली मेले से स्वदेशी उत्पादों और कारीगरों को मिल रहा नया बाजारः मुख्यमंत्री नायब सिंह सैनी

👉कहा, स्थानीय उत्पादों को अपनाना ‘आत्मनिर्भर भारत’ और ‘वोकल...

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...