ਚੋਣ ‘ਚ ਮਿਲੀ ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਦਿੱਤਾ ਪ੍ਧਾਨਗੀ ਤੋਂ ਅਸਤੀਫ਼ਾ

Date:

spot_img

Ludhiana News: ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਹੋਈ ਮੌਤ ਕਾਰਨ ਖਾਲੀ ਹੋਈ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਇਸ ਉਪ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਇਸ ਹਾਰ ਦੀ ਜਿੰਮੇਵਾਰੀ ਆਪਣੇ ਸਿਰ ਲੈਂਦਿਆਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ  ਲੁਧਿਆਣਾ ਪੱਛਮੀ ਚੋਣ ’ਚ ਹਾਰ ਦੀ ਜਿੰਮੇਵਾਰ ਰਵਨੀਤ ਬਿੱਟੂ ਨੇ ਆਪਣੇ ਸਿਰ ਲਈ,ਦਸਿਆ ਇਹ ਕਾਰਨ!

ਉਨ੍ਹਾਂ ਦਾਅਵਾ ਕੀਤਾ ਕਿ ਇਸ ਚੋਣ ਵਿਚ ਕਾਂਗਰਸ ਦੇ ਸਮੂਹ ਆਗੂਆਂ ਤੇ ਵਰਕਰਾਂ ਨੇ ਤਨਦੇਹੀ ਨਾਲ ਕੰਮ ਕੀਤਾ ਤੇ ਵੱਡੀ ਗਿਣਤੀ ਵਿਚ ਹਲਕੇ ਦੇ ਵੋਟਰਾਂ ਨੇ ਉਸਦੀ ਝੋਲੀ ਵੋਟਾਂ ਨਾਲ ਭਰੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੁਧਿਆਣਾ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਪ੍ਰੰਤੂ ਉਹ ਹਾਰ ਦੀ ਜ਼ਿੰਮੇਵਾਰੀ ਖੁਦ ਲੈ ਰਹੇ ਹਨ ਅਤੇ ਇਸ ਲਈ ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...