ਟਿਕਟ ਨਾ ਮਿਲਣ ’ਤੇ ਭਾਜਪਾ ਦੇ ਵੱਡੇ ਆਗੂ ਨੇ ਲਿਆ ਸਿਆਸਤ ਤੋਂ ਸੰਨਿਆਸ

Date:

spot_img

ਨਵੀਂ ਦਿੱਲੀ, 3 ਮਾਰਚ : ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਕੱਲ ਜਿੱਥੇ ਆਗਾਮੀ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦਾ ਐਲਾਨ ਕਰਕੇ ਦੂਜੀਆਂ ਪਾਰਟੀਆਂ ਤੋਂ ਪਹਿਲ ਹਾਸਲ ਕਰ ਲਈ ਹੈ, ਉਥੇ ਇੱਕ ਦਿਨ ਬਾਅਦ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਨੇ ਸਰਗਰਮ ਸਿਆਸਤ ਤੋਂ ਸੰਨਿਆਸ ਲੈਣ ਦਾ ਇੰਨਕਾਰ ਕਰ ਦਿੱਤਾ ਹੈ। ਇਸਦੇ ਪਿੱਛੇ ਕਾਰਨ ਉਕਤ ਸੀਨੀਅਰ ਆਗੂ ਨੂੰ ਪਾਰਟੀ ਵਲੋਂ ਟਿਕਟ ਦੇਣ ਤੋਂ ਇੰਨਕਾਰ ਕਰਨਾ ਦਸਿਆ ਜਾ ਰਿਹਾ।

ਜਾਖੜ ਨੇ ਕਿਸਾਨ ਆਗੂਆਂ ਨੂੰ ਸਵਾਲ, ਪੂਰੀ ਫਸਲ ਐਮਐਸਪੀ ’ਤੇ ਚੱਕੀ ਜਾ ਰਹੀ ਹੈ ਫਿਰ ਲੜਾਈ ਕਿਹੜੀ ਗੱਲ ਦੀ?

ਦਿੱਲੀ ਦੇ ਚਾਂਦਨੀ ਚੌਕ ਤੋਂ ਦੋ ਵਾਰ ਐਮ.ਪੀ ਅਤੇ ਪੰਜ ਵਾਰ ਵਿਧਾਇਕ ਰਹੇ ਡਾ ਹਰਸ਼ ਵਰਧਨ ਨੇ ਸਿਆਸਤ ਨੂੰ ਅਲਵਿਦਾ ਕਹਿਣ ਦਾ ਐਲਾਨ ਖ਼ੁਦ ਅਪਣੇ ਸੋਸਲ ਮੀਡੀਆ ਅਕਾਉਂਟ ‘ਤੇ ਕੀਤਾ ਹੈ। ਉਨ੍ਹਾਂ 30 ਸਾਲ ਦੇ ਅਪਣੇ ਸਿਆਸੀ ਸਫ਼ਰ ਦੌਰਾਨ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਸਦਾ ਕ੍ਰਿਸ਼ਨਾ ਨਗਰ ਦਾ ਕਲੀਨਿਕ ਇੰਤਜ਼ਾਰ ਕਰ ਰਿਹਾ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...