ਅਕਾਲੀ ਦਲ ਨੂੰ ਵੱਡਾ ਝਟਕਾ; Ex MLA ਪੁੱਤਰ ਸਮੇਤ ਹੋਇਆ AAP ‘ਚ ਸ਼ਾਮਲ

Date:

spot_img

Chandigarh News : ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਵੱਡੀ ਮਜ਼ਬੂਤੀ ਮਿਲੀ ਹੈ। ਇੱਥੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਵੱਡੇ ਆਗੂ, ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸਮਰਥਕਾਂ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ‘ਆਪ’ ਵਿੱਚ ਸ਼ਾਮਿਲ ਕਰਵਾਇਆ।

ਇਹ ਵੀ ਪੜ੍ਹੋ 👉ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

ਮੌਜੂਦਾ ਸਮੇਂ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਜਦਕਿ ਇਸਤੋਂ ਪਹਿਲਾਂ ਉਹ 2022 ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਗੌਰਤਲਬ ਹੈ ਕਿ ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿੱਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਇਲਾਕੇ ਵਿਚ ਉਨ੍ਹਾਂ ਦਾ ਕਾਫ਼ੀ ਆਧਾਰ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ਸਫ਼ਾਈ ਸੇਵਕਾਂ ਤੇ ਸੀਵਰੇਜ ਕਾਮਿਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

Bathinda News: ਬਠਿੰਡਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...