ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਚੇਅਰਮੈਨ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Date:

spot_img

Amritsar News: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦਾ ਇੱਕ ਸੀਨੀਅਰ ਆਗੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਅੰਮ੍ਰਿਤਸਰ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਦਿਨੇਸ਼ ਬੱਸੀ ਨੂੰ ਜੀ ਆਇਆ ਕਿਹਾ।ਮੁੱਖ ਮੰਤਰੀ ਸ: ਮਾਨ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ‘ਕੰਮ ਦੀ ਰਾਜਨੀਤੀ’ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਓ, ਸਾਰੇ ਮਿਲ ਕੇ ‘ਰੰਗਲਾ ਪੰਜਾਬ’ ਸਿਰਜਣ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤ ਕਰੀਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

👉ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ...