Big Breaking: ਅਕਾਲੀ ਦਲ ਨੇ ਲੁਧਿਆਣਾ ਉਪ ਚੋਣਾ ਲਈ ਐਲਾਨਿਆਂ ਉਮੀਦਵਾਰ

Date:

spot_img

ਚੰਡੀਗੜ੍ਹ: ਅਕਾਲੀ ਦਲ ਨੇ ਲੁਧਿਆਣਾ ਵਿਚ ਹੋਣ ਜਾ ਰਹੀਆਂ ਉਪ ਚੋਣਾ ਲਈ ਆਪਣਾ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

spot_img
spot_img

Share post:

Popular

More like this
Related