spot_img

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

Date:

spot_img

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ Pargat Singh ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। AICC ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ ਦੇ ਨਾਲ ਹੀ Amarinder Singh Raja Warring ਦਾ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਕਾਰਜਕਾਲ ਸਮਾਪਤ ਹੋ ਗਿਆ ਹੈ। ਕਾਂਗਰਸ ਨੇ ਰਾਜਾ ਵੜਿੰਗ ਵੱਲੋਂ ਪਾਰਟੀ ਲਈ ਦਿੱਤੀਆਂ ਸੇਵਾਵਾਂ ਅਤੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਹੈ।

ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ 2 ਅਕਤੂਬਰ ਨੂੰ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ’ਤੇ ਸੌਂਪਿਆ ਸੀ। ਪਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਵੱਡਾ ਬਦਲਾਅ ਹੋਇਆ ਹੈ। ਇਹ ਫੈਸਲਾ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਅਹਿਮ ਚਰਚਾ ਦਾ ਵਿਸ਼ਾ ਰਹੇਗਾ।

spot_img

Share post:

Popular

More like this
Related

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...