Big Breaking: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

0
52
PICTURE BY ASHISH MITTAL
+2

ਚੰਡੀਗੜ੍ਹ (ਅਸ਼ੀਸ਼ ਮਿੱਤਲ): ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਰਾਜਪਾਲ ਨਾਲ ਜੁੜੀ ਸਾਹਮਣੇ ਆ ਰਹੀ| ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ| ਰਾਜਪਾਲ ਪੁਰੋਹਿਤ ਨੇ ਰਾਸ਼ਟਰਪਤੀ ਮੁਰਮੂ ਨੂੰ ਪੱਤਰ ਲਿਖ ਕੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਸਤੀਫੇ ਦਾ ਜ਼ਿਕਰ ਕੀਤਾ|

+2

LEAVE A REPLY

Please enter your comment!
Please enter your name here