spot_img

Punjab Congress ਵਿਚ ਵੱਡਾ ਬਦਲਾਅ ; ਰਾਜਾ ਦੀ ਕੁਰਸੀ ਬਰਕਰਾਰ, ਚੰਨੀ ਨੂੰ ਮਿਲੀ ਵੱਡੀ ਜਿੰਮੇਵਾਰੀ, ਦੇਖੋ ਲਿਸਟ

Date:

spot_img

Punjab News: Punjab Congress ਵਿਚ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਨਵੀਂ ਲਿਸਟ ਦਾ ਅੱਜ ਐਲਾਨ ਹੋ ਗਿਆ ਹੈ। ਹਾਲਾਂਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਪ੍ਰਤਾਪ ਸਿੰਘ ਬਾਜਵਾ ਕੰਮ ਕਰਦੇ ਰਹਿਣਗੇ ਪ੍ਰੰਤੂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੁਹਿੰਮ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ, ਵਿਜੇਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਤੇ ਕੁਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਅਤੇ ਡਾ ਅਮਰ ਸਿੰਘ ਨੂੰ ਮੈਨੀਫ਼ੇਸਟੋ ਕਮੇਟੀ ਦਾ ਚੇਅਰਪਰਸਨ ਲਗਾਇਆ ਗਿਆ। ਇਸਤੋਂ ਇਲਾਵਾ ਤਿੰਨ ਕਾਰਜ਼ਕਾਰੀ ਪ੍ਰਧਾਨ ਅਤੇ ਬਾਕੀ ਆਗੂਆਂ ਨੂੰ ਨਵੀਆਂ ਬਣਾਈਆਂ ਕਮੇਟੀਆਂ ਦੇ ਉੱਪ ਚੇਅਰਪਰਸਨ ਲਗਾਇਆ ਗਿਆ ਹੈ।

spot_img

Share post:

Popular

More like this
Related

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ...