ਚੰਡੀਗੜ੍ਹ ‘ਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਅੱਜ; ਕੱਢਣਗੇ ‘ਮੋਟਰਸਾਈਕਲ’ ਰੈਲੀ, ਅਲਰਟ ‘ਤੇ ਪੁਲਿਸ, ਰੂਟ ਬਦਲੇ

Date:

spot_img

Chandigarh News: kisan protest; ਭਾਰਤ-ਅਮਰੀਕਾ ਵਪਾਰ ਸੰਧੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਮੋਹਾਲੀ ਤੋਂ ਚੰਡੀਗੜ੍ਹ ਤੱਕ ਬਾਈਕ ਰੈਲੀ ਕੱਢਣ ਦਾ ਫੈਸਲਾ ਲਿਆ ਹੈ। ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਹੋਣ ਜਾ ਰਹੀ ਇਹ ਰੈਲੀ ਮੁਹਾਲੀ ਦੇ ਨੇਚਰ ਬਾਗ ਦੀ ਸ਼ੁਰੂਆਤ ਹੋਵੇਗੀ ਤੇ ਇਹ ਸੈਕਟਰ 34 ਤੱਕ ਜਾਵੇਗੀ। ਇਸ ਰੈਲੀ ਨੂੰ ਰੋਸ਼ ਮਾਰਚ ਦਾ ਵੀ ਨਾਂ ਦਿੱਤਾ ਗਿਆ।

ਇਹ ਵੀ ਪੜ੍ਹੋ 👉US-India Trade Agreement; ਕਿਸਾਨਾਂ-ਮਜ਼ਦੂਰਾਂ ਵੱਲੋਂ ਟੋਲ ਪਲਾਜ਼ੇ ਫ਼ਰੀ ਕਰਨ ਤੇ ਭਾਜਪਾ ਆਗੂਆਂ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ

ਕਿਸਾਨਾਂ ਦੇ ਰੁੱਖ ਨੂੰ ਦੇਖਦਿਆਂ ਚੰਡੀਗੜ ਪੁਲਿਸ ਅਲਰਟ ਮੋਡ ‘ਤੇ ਹੈ ਅਤੇ ਇਸਨੇ ਕਈ ਰੂਟ ਤਬਦੀਲ ਕਰ ਦਿੱਤੇ ਹਨ ਤਾਂ ਕਿ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਏ। ਕਿਸਾਨ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿੱਚ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਨੂੰ ਦੋ ਮੰਗ ਪੱਤਰ ਭੇਜਣਗੇ ਅਤੇ ਵਪਾਰ ਸੰਧੀ ਨੂੰ ਰੱਦ ਕਰਨ ਦੀ ਮੰਗ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...