WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

Big News: ਲੋਕ ਸਭਾ ਚੋਣਾ ਲਈ ‘ਆਪ’ ਨੇ ਐਲਾਨੇ 2 ਹੋਰ ਉਮੀਦਵਾਰ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਹੋਰ ਦੋ ਉਮੀਦਵਾਰ ਐਲਾਨ ਦਿੱਤੇ ਹਨ। ਐਲਾਨੇ ਉਮੀਦਵਾਰਾਂ ਵਿਚੋ ਮਲਵਿੰਦਰ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੋਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਰਾਜਕੁਮਾਰ ਚੱਬੇਵਾਲ ਵੱਲੋਂ ਜਦੋ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪਲ੍ਹਾਂ ਫੜਿਆ ਗਿਆ ਸੀ ਤਾਂ ਇਹ ਉਸ ਸਮੇਂ ਹੀ ਸਾਫ਼ ਹੋ ਗਿਆ ਸੀ ਕਿ ਚੱਬੇਵਾਲ ਨੂੰ ਹੋਸ਼ਿਆਰਪੁਰ ਤੋਂ ਉਮੀਦਵਾਰ ਐਲਾਨੀਆ ਜਾ ਸਕਦਾ ਹੈ। ਹੁਣ ਤੱਕ ‘ਆਪ’ ਵੱਲੋਂ ਕੁੱਲ 9 ਉਮੀਦਵਾਰ ਐਲਾਨ ਦਿੱਤੇ ਗਏ ਨੇ। ਹੁਣ ਦੇਖਣਾ ਹੋਵੇਗਾ ਕਿ ਜਲੰਧਰ, ਲੁਧਿਆਣਾ, ਗੁਰਦਾਸਪੁਰ, ਫਿਰੋਜ਼ਪੁਰ ਵਿਚੋ ਕਿਸ ਨੂੰ ‘ਆਪ’ ਪਾਰਟੀ ਆਪਣੇ ਟਿਕਟ ਦੀ ਦਾਅਵੇਦਾਰੀ ਦਿੰਦੀ ਹੈ।

Related posts

ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

punjabusernewssite

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ

punjabusernewssite

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

punjabusernewssite