spot_img

ਵੱਡੀ ਖ਼ਬਰ; Punjab Police ਵੱਲੋਂ AAP MLA ਗ੍ਰਿਫਤਾਰ, ਅਦਾਲਤ ਵੱਲੋਂ ਸੀ ਭਗੋੜਾ

Date:

spot_img

Patiala News: MLA harmeet singh pathanmajra arrested; ਪਿਛਲੇ ਕਈ ਦਿਨਾਂ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀਆਂ ਖ਼ਬਰਾਂ ਸਾਹਮਣੈ ਆ ਰਹੀਆਂ ਹਨ। ਹਾਲੇ ਤੱਕ ਪਟਿਆਲਾ ਪੁਲਿਸ ਵੱਲੋਂ ਅਧਿਕਾਰਤ ਤੌਰ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਪ੍ਰੰਤੂ ਮਿਲ ਰਹੀਆਂ ਸੂਚਨਾਵਾਂ ਮੁਤਾਬਕ ਪੁਲਿਸ ਨੇ ਪਠਾਨਮਾਜ਼ਰਾ ਅਤੇ ਉਨ੍ਹਾਂ ਦੇ 3 ਸਾਥੀਆਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ Punjab ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ, ਹਰਪਾਲ ਚੀਮਾ ਬਣੇ ਟ੍ਰਾਂਸਪੋਰਟ ਮੰਤਰੀ

ਉਹ 2 ਸਤੰਬਰ ਵਾਲੇ ਦਿਨ ਹਰਿਆਣਾ ਦੇ ਵਿਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫ਼ਲ ਰਹੇ ਸਨ। ਵਿਧਾਇਕ ਪਠਾਨਮਾਜ਼ਰਾ ਵਿਰੁਧ ਬਲਾਤਕਾਰ ਸਮੇਤ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅਦਾਲਤ ਨੇ ਵੀ ਉਨ੍ਹਾਂ ਨੂੰ ਭਗੋੜਾ ਕਰਾਰ ਦਿੱਤਾ ਹੋਇਆ ਸੀ। ਹਲਾਂਕਿ ਉਨ੍ਹਾਂ ਦੇ ਵਿਦੇਸ਼ ਭੱਜਣ ਦੀ ਵੀ ਚਰਚਾ ਸੀ। ਪੰਜਾਬ ਸਰਕਾਰ ਨੇ ਵਿਧਾਇਕ ਦੀ ਪਟਿਆਲਾ ਸਥਿਤ ਕੋਠੀ ਨੂੰ ਵੀ ਖਾਲੀ ਕਰਵਾ ਲਿਆ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ...