ਵੱਡੀ ਖ਼ਬਰ; ਪਾਰਟੀ ਵਿਰੁਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਵਿਧਾਇਕ ਨੂੰ AAP ਨੇ ਕੀਤਾ ਮੁਅੱਤਲ

Date:

spot_img

Bathinda News : ਸ਼ਨੀਵਾਰ ਨੁੰ ਵਾਪਰੇ ਇੱਕ ਵੱਡੇ ਸਿਆਸੀ ਘਟਨਾਕ੍ਰਮ ਦੇ ਵਿਚ ਅਚਾਨਕ ਪਾਰਟੀ ਵਿਰੁਧ ਮੋਰਚਾ ਖੋਲਣ ਵਾਲੇ ਬਠਿੰਡਾ ਜ਼ਿਲ੍ਹੇ ਦੇ ਹਲਕਾ ਮੋੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਵਿਧਾਇਕ ਮਾਈਸਰਖਾਨਾ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ਼ ਉੱਪਰ ਇੱਕ ਵੀਡੀਓ ਜਾਰੀ ਕਰਕੇ ਪਾਰਟੀ ਲੀਡਰਸ਼ਿਪ ਉੱਪਰ ਗੰਭੀਰ ਦੋਸ਼ ਲਗਾਏ ਸਨ ਤੇ ਇੱਥੋਂ ਤੱਕ ਸਿੱਖਿਆ ਕ੍ਰਾਂਤੀ ਦੇ ਊੱਤੇ ਵੀ ਸਵਾਲ ਖੜ੍ਹੇ ਕੀਤੇ ਸਨ।

ਇਹ ਵੀ ਪੜ੍ਹੋ 👉Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਜਿਸਦਾ ਪਾਰਟੀ ਨੇ ਗੰਭੀਰ ਨੋਟਿਸ ਲਿਆ ਹੈ। ਜਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਸੁਖਵੀਰ ਸਿੰਘ ਮਾਈਸਰਖਾਨਾ ਦੇ ਹਲਕਾ ਮੋੜ ਵਿਚ ਇਸ ਵਾਰ ਆਪ ਦੇ ਕਈ ਹੋਰ ਦਾਅਵੇਦਾਰ ਬਣਕੇ ਹਲਕੇ ਵਿਚ ਵਿਚਰ ਰਹੇ ਸਨ, ਜਿਸਦੇ ਚੱਲਦੇ ਪਹਿਲਾਂ ਹੀ ਉਸਨੂੰ ਆਪਣੀ ਟਿਕਟ ਕੱਟੇ ਜਾਣ ਦਾ ਖ਼ਦਸਾ ਬਣਿਆ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...