Bikram Majithia ਨੂੰ ਲੈ ਕੇ ਵੱਡੀ ਖ਼ਬਰ, ਟਰੰਕਾਂ ਵਿੱਚ ਭਰ ਕੇ ਲਿਆਂਦੇ ਦਸਤਾਵੇਜ਼….

Date:

spot_img

Mohali News: Bikram Majitha ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਸਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਦਰਜ ਕੇਸ ਦੇ ਵਿੱਚ ਅੱਜ ਵਿਜੀਲੈਂਸ ਦੇ ਵੱਲੋਂ ਚਾਰਜ ਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਵੱਡੀ ਗੱਲ ਇਹ ਹੈ ਕਿ ਇਹ ਚਾਰਜਸ਼ੀਟ ਕੋਈ ਛੋਟੀ ਮੋਟੀ ਨਹੀਂ , ਬਲਕਿ 40 ਹਜਾਰ ਪੇਜਾਂ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਟਰੰਕਾਂ ਦੇ ਵਿੱਚ ਭਰ ਕੇ ਅਦਾਲਤ ਵਿੱਚ ਲਿਆਂਦਾ ਗਿਆ। ਹਾਲਾਂਕਿ ਇਸ ਮਾਮਲੇ ਵਿੱਚ ਵਿਜੀਲੈਂਸ ਅਧਿਕਾਰੀਆਂ ਵੱਲੋਂ ਕਿਸੇ ਤੌਰ ‘ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਇਸ ਚਾਰਜਸ਼ੀਟ ਦੇ ਰਾਹੀਂ ਵਿਜੀਲੈਂਸ ਵੱਲੋਂ ਆਪਣੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੂੰ ਲੜੀਵਾਰ ਪਰੋ ਕੇ ਅਦਾਲਤ ਦੇ ਸਾਹਮਣੇ ਰੱਖਿਆ ਹੈ। ਜਿਕਰਯੋਗ ਹੈ ਕਿ 26 ਜੂਨ 2025 ਨੂੰ ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਅਕਾਲੀ ਮੰਤਰੀ ਨੂੰ ਉਨ੍ਹਾਂ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਰਿਹਾਇਸ਼ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਸ੍ਰੀ ਮਜੀਠੀਆ ਨੂੰ ਲੰਮਾ ਸਮਾਂ ਜੇਲ ਦੇ ਵਿੱਚ ਰਹਿਣਾ ਪਿਆ ਸੀ ਅਤੇ ਇਸ ਕੇਸ ਵਿੱਚ ਉਹਨਾਂ ਦੀ ਜਮਾਨਤ ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਮਨਜ਼ੂਰ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

DAV College Bathinda ਦੇ ਵਿਦਿਆਰਥੀਆਂ ਨੇ ਸ਼ਿਮਲੇ ਦਾ ਵਿੱਦਿਅਕ ਅਤੇ ਮਨੋਰੰਜਕ ਦੌਰਾ ਕੀਤਾ

Bathinda News: DAV College Bathinda ਦੇ ਕੰਪਿਊਟਰ ਵਿਭਾਗ ਦੁਆਰਾ...

Vigilance Bureau ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Ludhiana News;ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

CM Bhagwant Mann ਨੇ 31 ਨੂੰ ਸੱਦੀ Punjab Cabinet ਦੀ ਅਹਿਮ ਮੀਟਿੰਗ

Chandigarh News: CM Bhagwant Mann ਨੇ ਪੰਜਾਬ ਮੰਤਰੀ ਮੰਡਲ...