Big News; ਮਹਿਲਾ ਜੱਜ ਦੇ ਸਾਹਮਣੇ ਅਦਾਲਤ ਵਿਚ ਪੇਸ਼ ਨਹੀਂ ਹੋਣਗੇ Arvind Kejriwal

Date:

spot_img

New Delhi News: Arvind kejriwal, ਕਥਿਤ ਸ਼ਰਾਬ ਘੋਟਾਲੇ ਵਿਚ ਸੀਬੀਆਈ ਵੱਲੋਂ ਦਰਜ਼ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਉ ਕੋਰਟ ਵੱਲੋਂ ਬਾਇੱਜ਼ਤ ਬਰੀ ਕਰਨ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਵਿਚ ਦਾਈਰ ਪਿਟੀਸ਼ਨ ਦੇ ਮਾਮਲੇ ਵਿਚ ਇੱਕ ਮਹਿਲਾ ਜੱਜ ਦੇ ਸਾਹਮਣੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਪੇਸ਼ ਹੋਣ ਤੋਂ ਇੰਨਕਾਰ ਕਰ ਦਿੱਤਾ। ਉਨ੍ਹਾਂ ਇਸ ਸਬੰਧ ਵਿਚ ਜਸਟਿਸ ਨੂੰ ਵੀ ਇੱਕ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਪਿਛਲੇ ਦਿਨੀਂ ਹਾਈਕੋਰਟ ਦੀ ਮਹਿਲਾ ਜੱਜ ਜਸਟਿਸ ਸਵਰਨਕਾਂਤਾ ਸ਼ਰਮਾ ਉੱਪਰ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਇਸ ਕੇਸ ਤੋਂ ਵੱਖ ਹੋਣ ਦੀ ਅਪੀਲ ਕੀਤੀ ਸੀ। ਇਸਦੇ ਲਈ ਸ਼੍ਰੀ ਕੇਜ਼ਰੀਵਾਲ ਵੱਲੋਂ ਖੁਦ ਉਕਤ ਮਹਿਲਾ ਜੱਜ ਦੀ ਅਦਾਲਤ ਵਿਚ ਪੇਸ਼ ਹੋ ਕੇ ਦਲੀਲਾਂ ਦਿੱਤੀਆਂ ਸਨ ਪ੍ਰੰਤੂ ਮਾਣਯੋਗ ਜਸਟਿਸ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਇਸ ਕੇਸ ਦੀ ਖੁਦ ਹੀ ਸੁਣਵਾਈ ਕਰਨ ਦਾ ਫੈਸਲਾ ਸੁਣਾਇਆ ਸੀ।

ਇਹ ਵੀ ਪੜ੍ਹੋ AAP ਦੇ MP’s ਦੀ ਬਗਾਵਤ; Bathinda ਦੇ MLA ਨੇ ਲਿਖਿਆ,‘‘ਮੇਰੀ ਵੋਟ ਨਾਲ ਰਾਜ ਸਭਾ ਪਹੁੰਚ ਕੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਨ ਵਾਲਿਓ…”

ਇਸ ਕੇਸ ਵਿਚ ਅੱਜ ਪਹਿਲੀ ਸੁਣਵਾਈ ਹੋਣੀ ਹੈ ਪ੍ਰੰਤੂ ਇਸਤੋਂ ਪਹਿਲਾਂ ਹੀ ਅਰਵਿੰਦ ਕੇਜ਼ਰੀਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਐਲਾਨ ਕੀਤਾ ਕਿ ਉਹ ਇਸ ਕੇਸ ਵਿਚ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਸ਼੍ਰੀ ਕੇਜ਼ਰੀਵਾਲ ਮੁਤਾਬਕ ਉਹ ਦੇਸ ਦੀ ਸਰਬਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।ਸ਼੍ਰੀ ਕੇਜ਼ਰੀਵਾਲ ਨੇ ਵੀਡੀਓ ਵਿਚ ਇਹ ਵੀ ਸਪੱਸ਼ਟ ਕੀਤਾ ਕਿ ਉਹ ਗਾਂਧੀ ਜੀ ਤਰ੍ਹਾਂ ਅਹਿੰਸਾ ਤੇ ਨਿਮਰਤਾ ਦੇ ਨਾਲ ਸੱਤਿਆਗ੍ਰਹਿ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...