spot_img
spot_img

ਵੱਡੀ ਖ਼ਬਰ; ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਹੇਠ ਸਿਵ ਸੈਨਾ ਆਗੂਆਂ ਵਿਰੁਧ ਪਰਚਾ ਦਰਜ਼

Date:

spot_img

Ludhiana News: ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਰਾਹੀਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਪਿੰਡ ਸਿੱਧਵਾਂ ਕਲਾਂ, ਜਗਰਾਉਂ (ਲੁਧਿਆਣਾ) ਦੇ ਵਸਨੀਕ ਭਵਨਦੀਪ ਸਿੰਘ ਸ਼ਿਕਾਇਤ ਦੇ ਆਧਾਰ ‘ਤੇ ਲਾਡੋਵਾਲ ਪੁਲਿਸ ਸਟੇਸ਼ਨ ਨੇ ਸਿਵ ਸੈਨਾ ਆਗੂ ਰਾਜੀਵ ਟੰਡਨ ਤੇ ਹੋਰਨਾਂ ਵਿਅਕਤੀਆਂ ਵਿਰੁਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 299 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ 👉ਚੰਡੀਗੜ੍ਹ ‘ਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਅੱਜ; ਕੱਢਣਗੇ ‘ਮੋਟਰਸਾਈਕਲ’ ਰੈਲੀ, ਅਲਰਟ ‘ਤੇ ਪੁਲਿਸ, ਰੂਟ ਬਦਲੇ

ਸਿਕਾਇਤਕਰਤਾ ਮੁਤਾਬਕ ਵਾਈਰਲ ਸੋਸ਼ਲ ਮੀਡੀਆ ਰਾਹੀਂ ਨਾਂ ਸਿਰਫ਼ ਸਿੱਖ ਭਾਈਚਾਰੇ ਅਤੇ ਸਿੱਖ ਧਰਮ ਦੇ ਪਵਿੱਤਰ ਗ੍ਰੰਥਾਂ ਵਿਰੁੱਧ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।ਬਲਕਿ ਭਾਈਚਾਰਕ ਸਾਂਝ ਨੂੰ ਵੀ ਤੋੜਣ ਦੀ ਕੋਸ਼ਿਸ ਕੀਤੀ ਗਈ। ਦਸਣਾ ਬਣਦਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਸਿੱਖ ਆਗੂਆਂ ਤੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਵਿਚਕਾਰ ਤਣਾਅ ਵੀ ਪੈਦਾ ਹੋ ਗਿਆ ਸੀ ਤੇ ਪੁਲਿਸ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਕੀਤਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

👉ਪੁਲਿਸ ਟੀਮਾਂ ਨੇ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ,...