Big News; CM Bhagwant Mann ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ

Date:

spot_img

ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਐਲਾਨ
ਗੁਰੂ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ
Sri Anandpur Sahib News: ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸੰਬੋਧਨ ਕਰਦਿਆਂ ਸ: ਮਾਨ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਇਸਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਘਰ ਘਰ ਤੱਕ ਪਹੁੰਚਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...