Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ

Date:

spot_img

Chandigarh News: ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਵੱਡੀ ਫ਼ੈਸਲਾ ਲੈਂਦਿਆਂ ਇਸਦੀ ਜਾਂਚ ਦਾ ਜਿੰਮਾ CBI ਨੂੰ ਸੌਂਪਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਕੁੱਝ ਮਿੰਟ ਪਹਿਲਾਂ ਟਵੀਟ ਕਰਕੇ ਇਸਦਾ ਖੁਲਾਸਾ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਹੈ, ‘‘ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…, ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ… ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…। ”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ ਹੋਣ ਦਾ ਖ਼ਤਰਾ!  21 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦੀ ਚਿਤਾਵਨੀ

ਨਿਊਜ਼ ਡੈਸਕ :  ਜੇਕਰ ਤੁਸੀਂ ਵੀ ਰੋਜ਼ਾਨਾ ਬੱਸ ਰਾਹੀਂ ਦਫ਼ਤਰ...

1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

Pathankot News: ਵਿਜੀਲੈਂਸ ਬਿਉਰੋ ਨੇ ਬੀਤੀ ਦੇਰ ਰਾਤ ਇੱਕ...

Big News; Amit Shah ਦੇ ਦੌਰੇ ਤੋਂ ਪਹਿਲਾਂ Mansa ‘ਚ DC ਦੇ ਗੰਨਮੈਨ ਦੇ ਘਰ ਚੱਲੀਆਂ ਗੋ*ਲੀ*ਆਂ,ਦੋ ਦੀ ਮੌ*ਤ, ਦੋ ਜਖ਼ਮੀ

👉ਗੋਲੀਆਂ ਲੱਗਣ ਕਾਰਨ ਮੁਲਾਜਮ ਤੇ ਬੇਟੇ ਦੀ ਹੋਈ ਮੌ*ਤ,...