Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਦੋਵਾਂ ਪਰਿਵਾਰਾਂ ਨੂੰ CRPF ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਤਹਿਤ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਿਤਾ ਤੇ ਪਤਨੀ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ। ਹੁਣ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਉਣ ਦਾ ਇਹ ਫੈਸਲਾ ਸਾਹਮਣੇ ਆਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




