ਵੱਡੀ ਖ਼ਬਰ; ਹਾਰਨ ਦੇ ਬਾਵਜੂਦ ਮਮਤਾ ਬੈਨਰਜੀ ਵੱਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਤੋਂ ਇੰਨਕਾਰ!

Date:

spot_img

west Bengal News: ਪਿਛਲੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਬੀਤੇ ਕੱਲ ਸਾਹਮਣੈ ਆਏ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਪਹਿਲੀ ਵਾਰ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਗਈ ਹੈ। ਕੁੱਲ 293 ਵਿਧਾਨ ਸਭਾ ਸੀਟਾਂ ਦੇ ਨਤੀਜਿਆਂ ਵਿਚੋਂ ਭਾਜਪਾ 207 ਸੀਟਾਂ ਜਿੱਤਣ ਵਿਚ ਸਫ਼ਲ ਰਹੀ ਹੈ। ਜਦਕਿ ਪਿਛਲੇ 15 ਸਾਲਾਂ ਤੋਂ ਸੂਬੇ ਦੀ ਸੱਤਾ ‘ਤੇ ਕਾਬਜ਼ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਮੂਲ ਕਾਂਗਰਸ ਨੂੰ ਸਿਰਫ਼ 80 ਸੀਟਾਂ ਮਿਲੀਆਂ ਹਨ। ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਭਾਜਪਾ ਖੇਮੇ ਵਿਚ ਖ਼ੁਸੀ ਦੀ ਲਹਿਰ ਹੈ, ਉਥੇ ਮਮਤਾ ਬੈਨਰਜੀ ਲਗਾਤਾਰ ਕੇਂਦਰ ਸਰਕਾਰ, ਚੋਣ ਕਮਿਸ਼ਨ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਉੱਪਰ ਧੱਕੇਸ਼ਾਹੀ ਦੇ ਦੋਸ਼ ਲਗਾ ਰਹੀ ਹੈ।

ਇਹ ਵੀ ਪੜ੍ਹੋ 👉ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਾਂਗਰਸ ਨੇ ਵੋਟਰ ਸੂਚੀ ਦਰੁਸਤ ਕਰਨ ਲਈ ਕਮਿਸ਼ਨਰ ਨੂੰ ਸੌਂਪਿਆ ਪੱਤਰ

ਮੰਗਲਵਾਰ ਨੂੰ ਕੋਲਕਾਤਾ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਮਮਤਾ ਬੈਨਰਜ਼ੀ ਨੇ ਸਪੱਸ਼ਟ ਐਲਾਨ ਕੀਤਾ ਕਿ, ‘‘ਉਹ ਹਾਰੇ ਨਹੀਂ ਹਨ, ਬਲਕਿ ਇੱਕ ਸਾਜ਼ਿਸ਼ ਨਾਲ ਉਨ੍ਹਾਂ ਦੀ ਪਾਰਟੀ ਨੂੰ ਹਰਾਇਆ ਗਿਆ ਹੈ, ਜਿਸਦੇ ਚੱਲਦੇ ਉਹ ਰਾਜ ਭਵਨ ਅਸਤੀਫਾ ਦੇਣ ਨਹੀਂ ਜਾਣਗੇ।” ਉਨ੍ਹਾਂ ਚੋਣ ਕਮਿਸ਼ਨ ਉਪਰ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਸਨੇ ਭਾਜਪਾ ਨਾਲ ਮਿਲੀਭੁਗਤ ਕਰਕੇ 100 ਸੀਟਾਂ ਚੋਰੀ ਕੀਤੀਆਂ ਹਨ। ਮਮਤਾ ਨੇ ਦੋਸ਼ ਲਗਾਇਆ, “ਭਾਜਪਾ ਨੇ ਗਿਣਤੀ ਕੇਂਦਰਾਂ ‘ਤੇ ਕਬਜ਼ਾ ਕਰ ਲਿਆ ਅਤੇ ਇਥੋਂ ਤੱਕ ਉਸਦੇ ਨਾਲ ਬਦਸਲੂਕੀ ਕੀਤੀ। ਪਾਰਟੀ ਉਮੀਦਵਾਰਾਂ ਅਤੇ ਵਰਕਰਾਂ ‘ਤੇ ਤਸ਼ੱਦਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...