Big News; ਰਾਮਪੁਰਾ ਫੂਲ ‘ਚ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

Date:

spot_img

Bathinda News: ਬਠਿੰਡਾ ਜਿਲੇ ਦੇ ਰਾਮਪੁਰਾ ਫੂਲ ਬਲਾਕ ਸੰਮਤੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਆਦੇਸ਼ ਆਇਆ ਹੈ। ਵਿਰੋਧੀਆਂ ਵੱਲੋਂ ਮਾਮਲਾ ਉੱਚ ਅਦਾਲਤ ਵਿੱਚ ਲਿਜਾਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਥੇ ਨਿਰਪੱਖ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।ਮਾਣਯੋਗ ਹਾਈ ਕੋਰਟ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤਾ ਹੈ ਕਿ ਇਹ ਚੋਣਾਂ 1 ਅਪ੍ਰੈਲ ਨੂੰ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਹਾਈ ਕੋਰਟ ਵੱਲੋਂ ਹੀ ਇਕ ਵਕੀਲ ਨੂੰ ਸੁਤੰਤਰ ਓਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Bathinda Police ਦੀ ਵੱਡੀ ਪ੍ਰਾਪਤੀ; ਮਰਹੂਮ ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆ ਦੇ ਪਿਸਤੌਲ ਸਮੇਤ ਇੱਕ ਕਾਬੂ

ਇਹ ਚੋਣਾਂ ਡਿਪਟੀ ਕਮਿਸ਼ਨਰ (ਡੀਸੀ) ਬਠਿੰਡਾ ਦੀ ਦੇਖ-ਰੇਖ ਹੇਠ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਇਹ ਚੋਣ ਦੋ ਵਾਰ ਰੱਦ ਹੋ ਚੁੱਕੀ ਹੈ।ਮਾਣਯੋਗ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਆਦੇਸ਼ ਦਿੱਤਾ ਹੈ ਕਿ ਉਹ ਵਿਅਕਤੀ, ਜਿਨ੍ਹਾਂ ਨੂੰ ਵੋਟ ਦਾ ਅਧਿਕਾਰ ਨਹੀਂ ਹੈ, ਉਹਨਾਂ ਨੂੰ ਪੋਲਿੰਗ ਸਥਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਕੋਈ ਥਾਵਾਂ ਤੇ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਚੇਅਰਮੈਨ ਅਤੇ ਉਪ ਚੇਅਰਮੈਨ ਚੁਣੇ ਗਏ ਸਨ ਤੇ ਵਿਰੋਧੀਆਂ ਨੇ ਸੱਤਾਧਾਰੀ ਧਿਰ ਉਪਰ ਧੱਕੇ ਨਾਲ ਆਪਣੇ ਚੇਅਰਮੈਨ ਅਤੇ ਉਪ ਚੇਅਰਮੈਨ ਬਣਾਉਣ ਦੇ ਦੋਸ਼ ਲਗਾਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...