ਵੱਡੀ ਖ਼ਬਰ; ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਸਰਬਸੰਮਤੀ ਨਾਲ ਹੋਇਆ ਪਾਸ

Date:

spot_img

Chandigarh News: special session of Punjab Vidhan Sabha; ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।ਇਸ ਬਿੱਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ ਕੀਤਾ ਗਿਆ, ਜਿਸਨੂੰ ਸਮੂਹ ਸਦਨ ਵੱਲੋਂ ਸਹਿਮਤੀ ਦਿੱਤੀ ਗਈ। ਇਸ ਵਿਸ਼ੇਸ ਸਦਨ ਦੀ ਖ਼ਾਸ ਗੱਲ ਇਹ ਸੀ ਕਿ ਇਸ ਬਿੱਲ ਨੂੰ ਪਾਸ ਹੁੰਦਾ ਦੇਖਣ ਲਈ ਸਿੱਖ ਪੰਥ ਦੀਆਂ ਵੱਡੀਆਂ ਸਖ਼ਸੀਅਤਾਂ ਸਦਨ ਅੰਦਰ ਪੁੱਜੀਆਂ ਹੋਈਆਂ ਸਨ ਅਤੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼ਬਦ ਗਾਣ ਚੱਲਿਆ।

ਇਹ ਵੀ ਪੜ੍ਹੋ Special Session of Punjab Vidhan Sabha; CM Bhagwant Mann ਨੇ ਬੇਅਦਬੀਆਂ ਦੇ ਮਸਲੇ ‘ਤੇ ਪੇਸ਼ ਕੀਤਾ ਬਿੱਲ

ਇਸਤੋਂ ਇਲਾਵਾ ਬਿੱਲ ਦੇ ਸਰਬਸੰਮਤੀ ਨਾਲ ਪਾਸ ਹੋਣ ਸਮੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ, ਜਿਸਦਾ ਸਮੂਹ ਮੈਂਬਰਾਂ ਵੱਲੋਂ ਉਤਸ਼ਾਹ ਨਾਲ ਜਵਾਬ ਦਿੱਤਾ ਗਿਆ।ਅੱਜ ਦਾ ਇਹ ਸਦਨ ਰੂਹਾਨੀ ਰੰਗ ਮਾਹੌਲ ’ਚ ਰੰਗਿਆ ਨਜ਼ਰ ਆਇਆ। ਇਸ ਦੌਰਾਨ ਸਦਨ ਅੰਦਰ ਇਸ ਬਿੱਲ ਦੇ ਉੱਪਰ ਡੂੰਘੀ ਚਰਚਾ ਹੋਈ। ਇਸ ਬਿੱਲ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮੰਨਜੂਰੀ ਮਿਲ ਜਾਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ। ਇਸ ਸੋਧ ਬਿੱਲ ਦੇ ਵਿਚ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...