Big News; Punjab Police ਦੇ DIG ਨੂੰ CBI ਨੇ ਕੀਤਾ ਗ੍ਰਿਫਤਾਰ

Date:

spot_img

Chandigarh News: ਵੀਰਵਾਰ ਦੁਪਹਿਰ ਵਾਪਰੀ ਇੱਕ ਹੈਰਾਨੀਜਨਕ ਘਟਨਾ ਦੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਅਤੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗਿਰਫਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਕਿ ਡੀਆਈਜੀ ਭੁੱਲਰ ਵਿਰੁੱਧ ਸੀਬੀਆਈ ਵੱਲੋਂ ਇਹ ਕਾਰਵਾਈ ਇੱਕ ਰਿਸ਼ਵਤ ਦੇ ਕੇਸ ਵਿੱਚ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮਾਮਲਾ ਥਾਣੇਦਾਰ ਦੀ ਆਤਮਹੱਤਿਆ ਦਾ; ਮਰਹੂਮ ADGP ਦੀ ਪਤਨੀ ਤੇ ਵਿਧਾਇਕ ਸਹਿਤ ਚਾਰ ਵਿਰੁਧ ਪਰਚਾ ਦਰਜ਼

ਹਾਲਾਂਕਿ ਇਹ ਰਿਸ਼ਵਤ ਕਿਸ ਦੇ ਵੱਲੋਂ ਦਿੱਤੀ ਜਾ ਰਹੀ ਸੀ, ਰਿਸ਼ਵਤ ਦੀ ਰਕਮ ਕਿੰਨੀਂ ਸੀ ਅਤੇ ਰਿਸ਼ਵਤ ਦੇਣ ਦਾ ਮਕਸਦ ਕੀ ਸੀ? ਇਹ ਸਾਰੇ ਸਵਾਲਾਂ ਦੇ ਉੱਤਰ ਸਾਹਮਣੇ ਆਉਣੇ ਬਾਕੀ ਹਨ । ਪ੍ਰੰਤੂ ਸਾਹਮਣੇ ਆ ਰਹੀਆਂ ਰਿਪੋਰਟਾਂ ਦੇ ਮੁਤਾਬਿਕ ਇਹ ਗੋਬਿੰਦਗੜ੍ਹ ਦੇ ਕਿਸੇ ਵਪਾਰੀ ਨਾਲ ਜੁੜਿਆ ਕੇਸ ਹੈ। ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਦਫ਼ਤਰ ਅਤੇ ਰਿਹਾਇਸ਼ ਉਪਰ ਛਾਪੇਮਾਰੀ ਕੀਤੀ ਸੀ, ਜਿਸਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖਬਰ ਅੱਪਡੇਟ ਹੋ ਰਹੀ ਹੈ, ਪੂਰੇ ਵੇਰਵੇ ਜਾਣਨ ਲਈ ਸਾਡੇ ਨਾਲ ਜੁੜੇ ਰਹੋ। 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Amritsar ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

👉ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ...

ਪੁਲਿਸ ਨੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀ.ਆਈ.ਜੀ. ਹਰਜੀਤ ਸਿੰਘ

👉ਸ਼ਹੀਦ ਪੁਲਿਸ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਦਾ...