spot_img
spot_img

ਵੱਡੀ ਖਬ਼ਰ; ਪੰਜਾਬ ਪੁਲਿਸ ਨੇ ਹੁਣ Sukhbir Badal ਨੁੰ ਹਿਰਾਸਤ ‘ਚ ਲਿਆ, ਦੇਖੋ ਵੀਡੀਓ

Date:

spot_img

SAS Nagar News: ਵਿਜੀਲੈਂਸ ਵੱਲੋਂ ਆਮਦਨ ਦੇ ਸਰੋਤਾਂ ਤੋ’ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਮੁੜ ਅੱਜ ਪੇਸ਼ੀ ਮੌਕੇ ਉਸਦੇ ਹੱਕ ਵਿਚ ਲਾਮਬੰਦੀ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁਹਾਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ Bikram Majithia case; ਮੁਹਾਲੀ ‘ਚ ਇਕੱਠੇ ਹੋ ਰਹੇ ਅਕਾਲੀਆਂ ਨੂੰ ਪੁਲਿਸ ਨੇ ਘਰਾਂ ‘ਚ ਕੀਤਾ ਨਜ਼ਰਬੰਦ

ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਦੀ ਕੋਸਿਸ਼ ਵਿਚ ਜੁਟੇ ਸ: ਬਾਦਲ ਅਤੇ ਉਸਦੇ ਸਾਥੀਆਂ ਨੂੰ ਮੁਹਾਲੀ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਬਹਿਸ ਵੀ ਹੋਈ ਤੇ ਅਖੀਰ ਗੱਡੀ ਵਿਚੋਂ ਉਤਰ ਕੇ ਸੁਖਬੀਰ ਸਿੰਘ ਬਾਦਲ ਪੈਦਲ ਚੱਲ ਪਏ, ਜਿੰਨ੍ਹਾਂ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਆਦਿ ਸਹਿਤ ਇੱਕ ਸਰਕਾਰੀ ਬੱਸ ਵਿਚ ਬਿਠਾ ਕੇ ਥਾਣੇ ਵੱਲ ਲੈ ਗਈ।

ਇਹ ਵੀ ਪੜ੍ਹੋ ਪਾਕਿਸਤਾਨੀ ਮਿਜਾਇਲ ਹਮਲੇ ‘ਚ ਜ਼ਖਮੀ ਹੋਏ ਫਿਰੋਜ਼ਪੁਰ ਦੇ ਲਖਵਿੰਦਰ ਸਿੰਘ ਨੇ ਸਵਾ ਮਹੀਨੇ ਬਾਅਦ ਤੋੜਿਆ ਦਮ

ਦਸਣਾ ਬਣਦਾ ਹੈ ਕਿ ਮੁਹਾਲੀ ‘ਚ ਅਕਾਲੀ ਦਲ ਦਾ ਇਕੱਠ ਰੋਕਣ ਲਈ ਜਿੱਥੇ ਪੂਰੇ ਪੰਜਾਬ ਵਿਚ ਨਾਕੇਬੰਦੀ ਕੀਤੀ ਹੋਈ ਸੀ, ਉਥੇ ਬਹੁਤ ਸਾਰੇ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ। ਪ੍ਰੰਤੂ ਸੁਖਬੀਰ ਸਿੰਘ ਬਾਦਲ ਆਪਣੇ ਕਾਫ਼ਲੇ ਸਹਿਤ ਇੱਥੇ ਪੁੱਜਣ ਵਿਚ ਸਫ਼ਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਮ੍ਰਿਤਕ ਬੱਚਿਆਂ ਦੀ ਮਾਂ ਸਮੇਤ ਤਿੰਨ ਜਣਿਆਂ ਦੀ ਹਾਲਾਤ...

ਮੁੜ ਇਕੱਠੇ ਬੈਠੇ ਦਿਖਾਈ ਦਿੱਤੇ ਰਾਜਾ ਵੜਿੰਗ ਤੇ ਚਰਨਜੀਤ ਚੰਨੀ; ਦਿੱਲੀ ‘ਚ ਹੋਈ ਮੀਟਿੰਗ

👉ਜਲਦ ਹੀ ਰਾਹੁਲ, ਪ੍ਰਿਅੰਕਾ ਤੋਂ ਇਲਾਵਾ ਖੜਗੇ ਪੰਜਾਬ 'ਚ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...