Thursday, April 16, 2026
spot_img
spot_img

ਵੱਡੀ ਖ਼ਬਰ: ਪੰਜਾਬ ਦੇ ਐਡਵੋਕੇਟ ਜਨਰਲ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ!

Date:

spot_img

Chandigarh News: ਬੀਤੀ ਦੇਰ ਰਾਤ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਸਰਕਾਰੀ ਤੌਰ ’ਤੇ ਉਨ੍ਹਾਂ ਦੇ ਅਸਤੀਫ਼ੇ ਦੇ ਬਾਰੇ ਹਾਲੇ ਤੱਕ ਇਸ ਅਸਤੀਫ਼ੇ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਪ੍ਰੰਤੂ ਕਿਹਾ ਜਾ ਰਿਹਾ ਕਿ ਐਡਵੋਕੇਟ ਗੈਰੀ ਨੇ ਸ਼ਨੀਵਾਰ ਦੇਰ ਰਾਤ ਆਪਣਾ ਅਸਤੀਫ਼ਾ ਦਿੱਤਾ ਹੈ।ਸੂਤਰਾਂ ਮੁਤਾਬਕ ਐਡਵੋਕੇਟ ਗੈਰੀ ਨੇ ਅਪਣੇ ਨਿੱਜੀ ਕਾਰਨਾਂ ਦੇ ਚੱਲਦੇ ਇਹ ਅਹੁੱਦਾ ਛੱਡਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼;ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਇਹ ਵੀ ਦਸਿਆ ਜਾ ਰਿਹਾ ਕਿ ਉਨ੍ਹਾਂ ਦੇ ਅਹੂੱਦੇ ਦੀ ਮਿਆਦ 31 ਮਾਰਚ ਨੂੰ ਸਮਾਪਤ ਹੋ ਰਹੀ ਸੀ, ਹਾਲਾਂਕਿ ਇਸਦੀ ਵੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ। ਦਸਣਾ ਬਣਦਾ ਹੈ ਕਿ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ 5 ਅਕਤੂਬਰ 2023 ਨੂੰ ਆਪਣਾ ਅਹੁੱਦਾ ਸੰਭਾਲਿਆ ਸੀ। ਜਦਕਿ ਉਨ੍ਹਾਂ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਅਤੇ ਉਸਤੋਂ ਪਹਿਲਾਂ ਐਡਵੋਕੇਟ ਅਨਮੋਲਰਤਨ ਸਿੰਘ ਸਿੱਧੂ ਆਪ ਸਰਕਾਰ ਵਿਚ ਇਸ ਅਹੁੱਦੇ ’ਤੇ ਰਹਿ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...