Big News; ਅਮਰਜੀਤ ਚਾਵਲਾ ਮਾਮਲੇ ‘ਚ ਪਹਿਲੀ ਵਾਰ ਬੋਲੇ SGPC ਪ੍ਰਧਾਨ, ਜਾਂਚ ਲਈ ਬਣਾਈ ਕਮੇਟੀ, ਚਾਵਲੇ ਦਾ ਅਸਤੀਫ਼ਾ ਪ੍ਰਵਾਨ

Date:

spot_img

Amritsar News: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸਰਾਂ ਵਿਚ ਇੱਕ ਵਿਦੇਸ਼ੀ ਬੀਬੀ ਨਾਲ ਜਬਰ ਜਿਨਾਹ ਵਰਗੇ ਸਿੱਖ ਸੰਸਥਾਵਾਂ ਤੇ ਮਰਿਆਦਾਵਾਂ ਨੂੰ ਢਾਹ ਲਾਹੁਣ ਵਾਲੇ ਵਾਪਰੇ ਘਟਨਾਕ੍ਰਮ ਦੇ ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖੁੱਲ ਕੇ ਸਾਹਮਣੇ ਆਏ ਹਨ। ਹਾਲਾਂਕਿ ਉਨ੍ਹਾਂ ਆਪਣਾ ਪੱਖ 8 ਮਿੰਟ ਦੇ ਕਰੀਬ ਇੱਕ ਵੀਡੀਓ ਜਾਰੀ ਕਰਕੇ ਰੱੱਖਿਆ ਹੈ, ਜਿਸਦੇ ਵਿਚ ਇਸ ਘਟਨਾਕ੍ਰਮ ਤੋਂ ਪਹਿਲਾਂ ਬੀਬੀ ਦੇ ਇੱਥੇ ਰਹਿਣ ਵਾਲੇ ਸਪੱਸ਼ਟ ਤੌਰ ‘ਤੇ ਅਣਜਾਣਤਾ ਜਾਹਰ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਇੱਕ ਚਾਰ ਮੈਂਬਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ, ਜਿਹੜੀ 15 ਦਿਨਾਂ ਵਿਚ ਆਪਣੀ ਰੀਪੋਰਟ ਸੌਂਪੇਗੀ। ਇਸਤੋਂ ਇਲਾਵਾ ਆਪਣੇ ਵਿਰੁਧ ਪਰਚਾ ਦਰਜ਼ ਹੋਣ ਤੋਂ ਬਾਅਦ ਅਸਤੀਫ਼ਾ ਦੇਣ ਵਾਲੇ ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ਨੂੰ ਪ੍ਰਵਾਰ ਕਰਨ ਅਤੇ ਨਾਲ ਹੀ ਹੈੱਡ ਗ੍ਰੰਥੀ ਮਲਕੀਤ ਸਿੰਘ ਦੀਆਂ ਸੇਵਾਵਾਂ ਸ਼੍ਰੋਮਣੀ ਕਮੇਟੀ ਤੋਂ ਤੁਰੰਤ ਸਮਾਪਤ ਕਰਨ ਦਾ ਵੀ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

7 ਸਾਲ ਬਾਅਦ ਸੁਰਖਪੀਰ ਰੋਡ ਦੀਆਂ ਸੱਤ ਲਿੰਕ ਸੜਕਾਂ ਦਾ ਨਵੀਨੀਕਰਨ ਸ਼ੁਰੂ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ 23 ਲੱਖ ਰੁਪਏ ਦੀ...

ਵੱਡੀ ਖ਼ਬਰ; ਟਕਸਾਲੀ ਅਕਾਲੀ ਆਗੂ ਬ੍ਰਹਮਪੁਰਾ ਪ੍ਰਵਾਰ ਸਮੇਤ ਹੋਇਆ ‘ਆਪ’ ਵਿਚ ਸ਼ਾਮਲ

Chandigarh News : ਮੰਗਲਵਾਰ ਨੂੰ ਵਾਪਰੇ ਇੱਕ ਵੱਡੇ ਸਿਆਸੀ...

Guru Kashi University ਵੱਲੋਂ AI ਵਿਸ਼ੇ ‘ਤੇ 12 ਰੋਜ਼ਾ ਰਿਫ੍ਰੈਸ਼ਰ ਕੋਰਸ ਦਾ ਸ਼ਾਨਦਾਰ ਆਗਾਜ਼

Bathinda News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ ਦੇ...

Bathinda ‘ਚ ਕਾਂਗਰਸ ਵੱਲੋ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਮੰਗਿਆ ਅਸਤੀਫਾ

Bathinda News: ਨਸ਼ਿਆਂ ਦੇ ਮਾਮਲੇ 'ਤੇ ਸਵਾਲ ਪੁੱਛਣ ਕਰਕੇ...